ਪੁੱਤ ਨੇ ਕੀਤਾ ਇੱਟ ਮਾਰ ਕੇ ਪਿਓ ਦਾ ਕਤਾਲ

ਮ੍ਰਿਤਕ ਬਲਦੇਵ ਸਿੰਘ ਦੀ ਪੁਰਾਣੀ ਤਸਵੀਰ।

ਘਰੇਲੂ ਵਿਵਾਦ ਦੇ ਚੱਲਦਿਆਂ ਕੀਤਾ ਕਤਲ

(ਰਵੀਪਾਲ) ਦੋਦਾ। ਹਲਕਾ ਗਿੱਦੜਬਾਹਾ ਦੇ ਪਿੰਡ ਕੋਟਲੀਅਬਲੂ ’ਚ ਘਰੇਲੂ ਵਿਵਾਦ ਕਾਰਨ ਆਪਸ ’ਚ ਤਕਰਾਰ ਵਧਣ ਕਰਕੇ ਪੁੱਤ ਨੇ ਇੱਟਾਂ ਮਾਰ ਕੇ ਪਿਤਾ ਦਾ ਕਤਲ ਕਰ ਦਿੱਤਾ ਥਾਣਾ ਕੋਟਭਾਈ ਦੇ ਮੁੱਖ ਅਫ਼ਸਰ ਰਮਨ ਕੁਮਾਰ ਕੰਬੋਜ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੱਟ ਸਿੱਖ ਬਲਦੇਵ ਸਿੰਘ (62) ਪੁੱਤਰ ਅਜੈਬ ਸਿੰਘ ਵਾਸੀ ਕੋਟਲੀ ਅਬਲੂ ਦਾ ਉਸ ਦੇ ਪੁੱਤਰ ਮਨਜਿੰਦਰ ਸਿੰਘ ਨੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਲਧਿਆਣਾ ਦੇ ਡੇਹਲੋਂ ਨੇੜੇ ਫੈਕਟਰੀ ’ਚ ਜ਼ੋਰਦਾਰ ਧਮਾਕਾ, 7 ਜਖ਼ਮੀ

ਥਾਣਾ ਕੋਟਭਾਈ ਵਿਖੇ ਗੁਰਵਿੰਦਰ ਸਿੰਘ ਦੇ ਬਿਆਨਾਂ ਅਨੁਸਾਰ ਮ੍ਰਿਤਕ ਦੇ ਪੁੱਤਰ ਮਨਜਿੰਦਰ ਸਿੰਘ ’ਤੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here