ਸ਼ੇਅਰ ਬਾਜ਼ਾਰ ਵਾਧੇ ਨਾਲ ਖੁੱਲਿਆ
ਮੁੰਬਈ। ਹਫਤੇ ਦੇ ਦੂਜੇ ਕਾਰੋਬਾਰੀ ਦਿਨ ਯਾਨੀ ਕਿ ਅੱਜ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਾਧਾ ਲੈ ਕੇ ਖੁੱਲ੍ਹਿਆ ਹੈ। ਅੱਜ ਸਵੇਰੇ ਬੰਬਈ ਸਟਾਕ ਐਕਸਚੇਂਜ ਦਾ ਇੰਡੈਕਸ ਸੈਂਸੈਕਸ 298.34 ਅੰਕ ਯਾਨੀ ਕਿ 0.94 ਫੀਸਦੀ ਚੜ੍ਹ ਕੇ 32041.42 ‘ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 91.25 ਅੰਕ ਯਾਨੀ ਕਿ 0.98 ਫੀਸਦੀ ਦੇ ਵਾਧੇ ਨਾਲ 9373.55 ਦੇ ਪੱਧਰ ‘ਤੇ ਖੁੱਲ੍ਹਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।