ਸਾਡੇ ਨਾਲ ਸ਼ਾਮਲ

Follow us

23 C
Chandigarh
Wednesday, February 11, 2026
More
    Home Breaking News ਪੰਜਾਬ ਵਿਧਾਨ ਸ...

    ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ : ਸਿੱਧੂ ਮੂਸੇਵਾਲਾ ਦਾ ਪਰਿਵਾਰ ਵਿਧਾਨ ਸਭਾ ਪੁੱਜਿਆ, ਲਾਇਆ ਧਰਨਾ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਬੀਤੇ ਦਿਨ ਵਿਧਾਨ ਸਭਾ ’ਚ ਕਾਫ਼ੀ ਗਰਮਾ-ਗਰਮੀ ਰਹੀ। ਅੱਜ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ 10 ਵਜੇ ਸ਼ੁਰੂ ਹੋਣੀ ਹੈ। ਇਸ ਤੋਂ ਪਹਿਲਾਂ ਮਰਹੂਮ ਪੰਜਾਬੀ ਕਲਾਕਾਰ ਦਾ ਪਰਿਵਾਰ ਵਿਧਾਨ ਸਭਾ ਦੇ ਬਾਹਰ ਪਹੁੰਚ ਗਿਆ। ਉਨ੍ਹਾਂ ਉੱਥੇ ਪਹੰੁਚ ਕੇ ਧਰਨਾ ਲਾ ਦਿੱਤਾ ਹੈ। ਦੱਸ ਦਈਏ ਕਿ ਗੈਂਗਸਟਰਾਂ ਵੱਲੋਂ ਕਤਲ ਕੀਤੇ ਗਏ ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here