ਸਾਡੇ ਨਾਲ ਸ਼ਾਮਲ

Follow us

15.3 C
Chandigarh
Monday, February 16, 2026
More
    Home ਦੇਸ਼ ਪਵਿੱਤਰ ਐਮਐਸਜੀ...

    ਪਵਿੱਤਰ ਐਮਐਸਜੀ ਭੰਡਾਰੇ ਦਾ ਆਇਆ ਸਮਾਂ, ਪੜ੍ਹੋ ਤੇ ਜਾਣੋ

    MSG Bhandara

    ਸਰਸਾ। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਲਕੇ ਮਿਤੀ 25 ਜਨਵਰੀ 2025 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਂਰਾਜ ਦੇ ਪਵਿੱਤਰ ਅਵਤਾਰ ਦਿਹਾੜੇ ਦੀ ਖੁਸ਼ੀ ‘ਚ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ਹਰਿਆਣਾ ਵਿਖੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਐਮਐਸਜੀ ਭੰਡਾਰਾ ਮਨਾਇਆ ਜਾਵੇਗਾ।

    LEAVE A REPLY

    Please enter your comment!
    Please enter your name here