ਹਰਜੋਤ ਸਿੰਘ ਬੈਂਸ ਤੇ IPS ਜੋਤੀ ਯਾਦਵ ਦੇ ਵਿਆਹਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ

Harjot Bains

ਚੰਡੀਗੜ੍ਹ (ਸੱਚ ਕਹੂੰ ਨਿਊਜ)। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅੱਜ ਵਿਆਹ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਅੱਜ ਸਵੇਰੇ ਅੱਠ ਵਜੇ ਸ੍ਰੀ ਗੁਰੂਦੁਆਰਾ ਭੰਭੌਰ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਇਆ। ਉਨ੍ਹਾਂ ਨੇ ਆਈਪੀਐੱਸ ਜਯੋਤੀ ਯਾਦਵ ਨਾਲ ਵਿਆਹ ਕਰਵਾਇਆ। ਆਨੰਦ ਕਾਰਜ ਪ੍ਰੋਗਰਾਮ ਮੌਕੇ ਸਿਰਫ਼ ਪਰਿਵਾਰ ਦੇ ਮੈਂਬਰ ਹੀ ਉਨ੍ਹਾਂ ਦੇ ਨਾਲ ਸ਼ਾਮਲ ਹੋਏ। ਦੱਸ ਦਈਏ ਕਿ ਜਯੋਤੀ ਯਾਦਵ 2019 ਬੈਚ ਦੀ ਆਈਪੀਐੱਸ ਅਧਿਕਾਰੀ ਹਨ, ਜੋ ਕਿ ਇਸ ਸਮੇਂ ਮਾਨਸਾ ’ਚ ਐੱਸਪੀ ਦੇ ਅਹੁਦੇ ’ਤੇ ਤਾਇਨਾਤ ਹਨ। ਆਓ ਵੇਖਦੇ ਹਾਂ ਇਸ ਖੂਬਸੂਰਤ ਜੋੜੀ ਦੇ ਵਿਆਹ ਦੀਆਂ ਤਸਵੀਰਾਂ…

Harjot Bains

Harjot Bains

 

LEAVE A REPLY

Please enter your comment!
Please enter your name here