ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 24, 2026
More
    Home Breaking News Live ! ਦੁਨੀਆਂ...

    Live ! ਦੁਨੀਆਂ ਦੇ ਸਭ ਤੋਂ ਵੱਡੇ ਸਫ਼ਾਈ ਮਹਾਂ ਅਭਿਆਨ ਦਾ ਪੂਜਨੀਕ ਗੁਰੂ ਜੀ ਨੇ ਕੀਤਾ ਸ਼ੁੱਭ ਆਰੰਭ

    Ram Rahim

    ਬਰਨਾਵਾ (ਸੋਨੂੰ)। ਡੇਰਾ ਸੱਚਾ ਸੌਦਾ ਹਰਿਆਣਾ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਾਗਪਤ ਆਸ਼ਰਮ ’ਚ ਪਧਾਰਨ ਅਤੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਂਰਾਜ ਦਾ ਪਵਿੱਤਰ ਅਵਤਾਰ ਮਹੀਨਾ ਅੱਜ ਅਨੋਖੇ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਪੂਜਨੀਕ ਗੁਰੂ ਜੀ ਨੇ ਪੂਰੇ ਹਰਿਆਣਾ ’ਚ ਸਫ਼ਾਈ ਅਭਿਆਨ ਬਰਨਾਵਾ ਆਸ਼ਰਮ ’ਚ ਆਨਲਾਈਨ ਪਵਿੱਤਰ ਕਰ ਕਮਲਾਂ ਨਾਲ ਸ਼ੁੱਭ ਆਰੰਭ ਕੀਤਾ।

    ਇੱਥੇ-ਇੱਥੇ ਚੱਲੇਗਾ ਅਭਿਆਨ

    ਸਫ਼ਾਈ ਮਹਾਂ ਅਭਿਆਨ ਨੂੰ ਲੈ ਕੇ ਸਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਆਨੀ, ਕੈਥਲ, ਪੰਚਕੂਲਾ, ਕਰਨਾਲ, ਕੁਰੂਕਸ਼ੇਤਰ, ਪਾਣੀਪਤ, ਸੋਨੀਪਤ, ਝੱਜਰ, ਰੋਹਤਕ, ਗੁਰੂਗ੍ਰਾਮ, ਫਰੀਦਾਬਾਦ, ਪਲਵਲ, ਨੂਹ-ਮੇਵਾਤ ਸਮੇਤ ਸਾਰੇ ਜ਼ਿਲ੍ਹਿਆਂ ’ਚ ਸਫ਼ਾਈ ਮਹਾਂ ਅਭਿਆਨ ਚੱਲੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here