ਨਵੀਂ ਦਿੱਲੀ (ਏਜੰਸੀ)। ਦੇਸ਼ ’ਚ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਤੀਸਰੇ ਦਿਨ ਗਿਰਾਵਟ ਆਈ ਹੈ। ਪਿਛਲੇ 24 ਘੰਟੇ ਦੌਰਾਨ ਕੋਰੋਨਾ ਦੇ 3,33,533 ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਦੇ ਮੁਕਾਬਲੇ ਇਸ ’ਚ 4,171 ਕੇਸਾਂ ’ਚ ਕਮੀ ਆਈ ਹੈ। ਹੁਣ ਕੋਰੋਨਾ ਦੇ ਕੁਲ ਐਕਟਿਵ ਕੇਸਾਂ ਦੀ ਗਿਣਤੀ 21,87,205 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ’ਚ 2,59,168 ਲੋਕ ਠੀਕ ਹੋਏ ਹਨ। ਜਦ ਕਿ 525 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਕਲ੍ਹ ਠੀਕ ਹੋਏ ਮਰੀਜਾਂ ਦੀ ਗਿਣਤੀ 488 ਸੀ। ਕੁੱਲ ਠੀਕ ਹੋਏ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਅੰਕੜਾ ਹੁਣ 3,65,60,650 ਤੱਕ ਪਹੁੰਚ ਗਿਆ ਹੈ। ਮੰਤਰਾਲੇ ਅਨੁਸਾਰ ਕੁੱਲ ਮੌਤਾਂ ਦੀ ਗਿਣਤੀ ਹੁਣ 4,89,409 ਹੋ ਗਈ ਹੈ।
ਤਾਜ਼ਾ ਖ਼ਬਰਾਂ
Social Service: ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਬਜ਼ੁਰਗ ਨੂੰ ਬਿਰਧ ਆਸ਼ਰਮ ’ਚ ਦਾਖਲ ਕਰਵਾਇਆ
Social Service: (ਗੁਰਪ੍ਰੀਤ...
Faridkot News: ਸੁਸਾਇਟੀ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ 21 ਤੋਂ 23 ਸਤੰਬਰ ਤੱਕ ਲਗਾਇਆ ਜਾਵੇਗਾ : ਗੁਰਜੀਤ ਹੈਰੀ ਢਿੱਲੋਂ
ਸ. ਜਸਵਿੰਦਰ ਸਿੰਘ ਢਿੱਲੋਂ ਮੈ...
Sirhind News: ਵਿਧਾਇਕ ਰਾਏ ਨੇ ਲਿਆ ਸਰਹਿੰਦ ਚੋਅ ਦਾ ਜਾਇਜ਼ਾ, ਸ਼ਹਿਰ ਵਾਸੀ ਘਬਰਾਉਣ ਨਾ
ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹ...
Punjab Ration Card: ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਦਾ ਰਾਸ਼ਨ ਕਾਰਡ ਕੱਟਣ ਨਹੀਂ ਦੇਵੇਗੀ : ਜੱਸੀ ਸੋਹੀਆਂ ਵਾਲਾ
ਕਿਹਾ ਭਾਜਪਾ ਦੀ ਧੱਕੇਸ਼ਾਹੀ ਨੂ...
Punjab and Haryana: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਹਰਿਆਣਾ ਦੀ ਹੱਲਾਸ਼ੇਰੀ, ਮੁੱਖ ਮੰਤਰੀ ਨੇ ਕਿਹਾ…
Punjab and Haryana: ਚੰਡੀਗ...
Mandi Landslide: ਮੰਡੀ ’ਚ ਜ਼ਮੀਨ ਖਿਸਕੀ, ਚੰਡੀਗੜ੍ਹ-ਮਨਾਲੀ ਹਾਈਵੇਅ ਫਿਰ ਬੰਦ, ਕੰਗਨਾ ਰਣੌਤ ਨੇ ਦੁੱਖ ਪ੍ਰਗਟ ਕੀਤਾ
Mandi Landslide: ਮੰਡੀ, (ਆ...
Mohammed Shami Retirement News: ਮੇਰੇ ਤੋਂ ਕਿਸੇ ਨੂੰ ਕੋਈ ਸਮੱਸਿਆ ਹੈ… ਮੁਹੰਮਦ ਸ਼ਮੀ ਨੇ ਸੰਨਿਆਸ ਦੇ ਮੁੱਦੇ ’ਤੇ ਦਿੱਤਾ ਵੱਡਾ ਬਿਆਨ
ਕਿਹਾ, ਵਨਡੇ ਵਿਸ਼ਵ ਕੱਪ ਜਿੱਤਣ...
Rain Alert Punjab: ਪੰਜਾਬ ’ਚ ਮੁੜ ਭਾਰੀ ਮੀਂਹ ਦੀ ਚੇਤਾਵਨੀ, ਹੜ੍ਹਾਂ ਦੌਰਾਨ ਡਰਾਉਣ ਵਾਲੀ ਆਈ ਖਬਰ, ਸਾਵਧਾਨੀ ਦੀ ਲੋੜ
Rain Alert Punjab: ਚੰਡੀਗੜ...
Bihar Election News: ਬਿਹਾਰ ’ਚ NDA ਦੀ ਸੀਟਾਂ ਦੀ ਵੰਡ ਫਾਈਨਲ, ਵੇਖੋ
ਜੇਡੀਯੂ-102, ਬੀਜੇਪੀ 101 ਤੇ...