ਦੇਸ਼ ‘ਚ ਕੋਰੋਨਾ ਦੇ 48,916 ਮਰੀਜ਼ ਮਿਲੇ

Corona India

757 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦੌਰਾਨ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 48916 ਨਵੇਂ ਮਰੀਜ਼ ਮਿਲੇ ਹਨ ਤੇ 757 ਮਰੀਜ਼ਾਂ ਦੀ ਮੌਤ ਹੋ ਗਈ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 48916 ਨਵੇਂ ਮਰੀਜ਼ ਹਨ, ਜਿਨ੍ਹਾਂ ਨੂੰ ਮਿਲਾ ਕੇ ਕੁੱਲ ਮਰੀਜ਼ਾਂ ਦਾ ਅੰਕੜਾ 13,36,861 ਹੋ ਗਿਆ ਹੈ ਅਤੇ 757 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਹੁਣ ਤੱਕ ਕੁੱਲ 31,358 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਦੇਸ਼ ‘ਚ ਕੁੱਲ ਕੋਰੋਨਾ ਦੇ 8,49,432 ਮਰੀਜ਼ ਠੀਕ ਹੋ ਚੁੱਕੇ ਹਨ ਤੇ 4,56,071 ਮਰੀਜ਼ ਜ਼ੇਰੇ ਇਲਾਜ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ