ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News 31 ਜੁਲਾਈ ਨੂੰ ...

    31 ਜੁਲਾਈ ਨੂੰ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ

    Holiday
    ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀ ਦੀ ਸੰਕੇਤਕ ਫੋਟੋ।

    ਸੰਗਰੂਰ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਐਲਾਨੀ ਹੈ ਤਾਂ ਜੋ ਲੋਕ ਇਸ ਸਮਾਗਮ ਵਿੱਚ ਭਾਗ ਲੈ ਸਕਣ। ਇਹ ਹੁਕਮ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜ਼ਿਲ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ ਉੱਤੇ ਲਾਗੂ ਨਹੀਂ ਹੋਣਗੇ। (Holiday)

    ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਲਏ ਗਏ ਅਹਿਮ ਫ਼ੈਸਲੇ, ਆਟਾ ਦਾਲ ’ਤੇ ਆਇਆ ਵੱਡਾ ਅਪਡੇਟ

    LEAVE A REPLY

    Please enter your comment!
    Please enter your name here