28 ਸਤੰਬਰ ਨੂੰ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ 

Holiday

(ਸੱਚ ਕਹੂੰ ਨਿਊਜ਼) ਨਵਾਂ ਸ਼ਹਿਰ । ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਇਨਕਲਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਜਿਸ ਦੇ ਤਹਿਤ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਵਿੱਚ ਇਕ ਦਿਨ ਦੀ ਛੁੱਟੀ (Holiday) ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : Anjeer Benefits For Health: ਸਰੀਰ ਨੂੰ ਸਿਹਤਮੰਦ ਰੱਖਣਾ ਕਿੰਨਾ ਆਸਾਨ ਹੈ, ਅੰਜੀਰ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ!

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਸਤੰਬਰ 2023 ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ ਪ੍ਰਾਪਤ/ਸਰਕਾਰੀ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।।

LEAVE A REPLY

Please enter your comment!
Please enter your name here