ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਅੱਠ ਮਾਰਚ ਨੂੰ ...

    ਅੱਠ ਮਾਰਚ ਨੂੰ ਰਹੇਗੀ ਛੁੱਟੀ

    Holiday

    8 ਮਾਰਚ ਨੂੰ ਹੋਲੀ ਵਾਲੇ ਦਿਨ ਸੇਵਾ ਕੇਂਦਰ ’ਚ ਰਹੇਗੀ ਛੁੱਟੀ

    (ਸੱਚ ਕਹੂੰ ਨਿਊਜ਼) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 8 ਮਾਰਚ ਦੀ ਛੁੱਟੀ (Holiday) ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here