ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ, ਜਾਣੋ ਕਦੋਂ

Punjab Holiday News
Punjab Holiday News

27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰ ’ਚ ਰਹੇਗੀ ਛੁੱਟੀ

(ਸੱਚ ਕਹੂੰ ਨਿਊਜ਼) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 27 ਨਵੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਆਮ ਵਾਂਗ ਸੇਵਾਵਾਂ ਜਾਰੀ ਰੱਖਣਗੇ। (Holiday)

ਇਹ ਵੀ ਪੜ੍ਹੋ: ਸੂਰਿਆਕੁਮਾਰ ’ਤੇ ਸਾਬਕਾ ਭਾਰਤੀ ਖਿਡਾਰੀ ਨੇ ਕਹੀ ਇਹ ਵੱਡੀ ਗੱਲ, ਰੋਹਿਤ ਸ਼ਰਮਾ ਹੈਰਾਨ!

LEAVE A REPLY

Please enter your comment!
Please enter your name here