London News: ਵਿਦੇਸ਼ਾਂ ਦੀ ਧਰਤੀ ’ਤੇ ਮਨੁੱਖਤਾ ਦੀ ਸੇਵਾ ਦੀ ਅਲਖ ਜਗਾ ਰਹੇ ਨੇ ਇਹ ‘ਇੰਸਾਂ’, ਸੋਸ਼ਲ ਮੀਡੀਆ ’ਤੇ ਹੋ ਰਹੀ ਚਰਚਾ

London News
London News: ਵਿਦੇਸ਼ਾਂ ਦੀ ਧਰਤੀ ’ਤੇ ਮਨੁੱਖਤਾ ਦੀ ਸੇਵਾ ਦੀ ਅਲਖ ਜਗਾ ਰਹੇ ਨੇ ਇਹ ‘ਇੰਸਾਂ’, ਸੋਸ਼ਲ ਮੀਡੀਆ ’ਤੇ ਹੋ ਰਹੀ ਚਰਚਾ

London News: ਲੰਦਨ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਤਹਿਤ ਵਿਦੇਸ਼ਾਂ ਦੀ ਧਰਤੀ ’ਤੇ ਡੇਰਾ ਸੱਚਾ ਸ਼ਰਧਾਲੂ ਲਗਾਤਾਰ ਲੱਗੇ ਹੋਏ ਹਨ। ਇਸ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਪਵਿੱਤਰ ਐਮਐਸਜੀ ਸੇਵਾ ਭੰਡਾਰਾ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਲੇਹ ਰੀਗੇਟ,  ਲੰਦਨ ਵਿਖੇ 125 ਪੌਦੇ ਲਗਾਏ ਗਏ। ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਕਮੇਟੀ ਦੇ 7 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਹਿੱਸਾ ਲਿਆ ।

Read Also : London Welfare Work: ਲੰਦਨ ਦੀ ਸਾਧ-ਸੰਗਤ ਨੇ ਵਾਤਾਵਰਣ ਦੀ ਸ਼ੁੱਧਤਾ ਲਈ 500 ਪੌਦੇ ਲਗਾਏ