ਪੰਜਾਬ ਕੈਬਿਨੇਟ ’ਚ ਇਹ ਨਵੇਂ ਮੰਤਰੀ ਹੋ ਸਕਦੇ ਹਨ ਸ਼ਾਮਲ

ok

ਨਵੇਂ ਕੈਬਿਨੇਟ ’ਚ ਇਹ ਨਵੇਂ ਮੰਤਰੀ ਹੋ ਸਕਦੇ ਹਨ ਸ਼ਾਮਲ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਮਿਲੇ ਜ਼ਬਰਦਸਤ ਬਹੁਮਤ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਮੰਤਰੀ ਮੰਡਲ ‘ਤੇ ਟਿਕੀਆਂ ਹੋਈਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਹੁਣ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਮੰਤਰੀ ਨੂੰ ਤਰਜੀਹ ਦਿੱਤੀ ਜਾਵੇਗੀ। ਆਓ ਜਾਣਦੇ ਹਾਂ ਨਵੇਂ ਮੰਤਰੀ ਮੰਡਲ ਵਿੱਚ ਕਿਹੜੇ-ਕਿਹੜੇ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ।

app 1app 2

ਜਿਕਰਯੋਗ ਹੈ ਕਿ ਆਪ ਦੇ ਇਨਾਂ ਆਗੂਆਂ ਨੇ ਪੰਜਾਬ ਦੇ ਵੱਡੇ-ਵੱਡੇ ਆਗੂਆਂ ਨੂੰ ਹਰਾਇਆ ਹੈ। ਜਿਨਾਂ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਬਿਕਰਮ ਮਜੀਠੀਆ ਆਦਿ ਆਗੂ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here