Thieves Gang

ਕੌਮਾਂਤਰੀ ਲਗਜ਼ਰੀ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੀਆਂ ਕਾਰਾਂ ਸਮੇਤ ਦੋ ਜਣੇ ਕਾਬੂ

ਹੁਣ ਤੱਕ ਇਸ ਗਿਰੋਹ ਵੱਲੋਂ ਕਰੀਬ 400 ਤੋਂ ਉੱਪਰ ਕਾਰਾਂ ਚੋਰੀ (ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਪੁਲਿਸ ਨੇ ਇੰਟਰਨੈਸ਼ਨਲ ਲਗਜ਼ਰੀ ਕਾਰ ਗਿਰੋਹ ਦੇ ਦੋ ਮੈਂਬਰਾਂ ਨੂੰ 9 ਲਗਜ਼ਰੀ ਕਾਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਐਸਐਸਪੀ ਮੋਹਾਲੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ