Thieves

Faridkot News: ਮੈਡੀਕਲ ਕਾਲਜ ਹਸਪਤਾਲ ’ਚੋਂ ਚੋਰੀ ਕਰਨ ਵਾਲੇ ਚੋਰ ਨੂੰ ਸਮਾਨ ਸਮੇਤ ਕੀਤਾ ਕਾਬੂ

ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਅਤੇ ਤਰਲੋਚਨ ਸਿੰਘ ਡੀ.ਐਸ.ਪੀ, ਫਰੀਦਕੋਟ ਦੇ ਯੋਗ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Abohar News: ਚੋਰਾਂ ਦੀ ਨਿਸ਼ਾਨਦੇਹੀ ’ਤੇ ਮੋਟਰਸਾਈਕਲ ਤੇ ਹੋਰ ਸਮਾਨ ਬਰਾਮਦ

ਲੋਹੇ, ਪਿੱਤਲ ਤੇ ਤਾਂਬੇ ਦਾ ਸਮਾਨ ਵੀ ਕਰਦੇ ਸੀ ਚੋਰੀ | Abohar News (ਮੇਵਾ ਸਿੰਘ) ਅਬੋਹਰ। Abohar News: ਪੁਲਿਸ ਥਾਣਾ ਨੰ:1 ਦੀ ਪੁਲਿਸ ਦੁਆਰਾ ਬੀਤੇ ਦਿਨੀਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅਕਤੀ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੂੰ ਤਿੰਨ ਚੋਰੀ ਦੇ ਮੋਟਰਸਾਈਕਲ ਹੋਰ ਬਰਾਮਦ ਕਰਨ ਦੇ ਨਾਲ ਹੀ ਉਨ੍ਹਾਂ ਦੁਆਰਾ ਵੇਚੇ ਗਏ ਭਾਰੀ ਸਮਾਨ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਚੋਰਾਂ ਵੱਲੋਂ ਕਿਸਾਨ ਦੇ ਘਰੋਂ ਸੋਨਾ, ਚਾਂਦੀ ਅਤੇ ਨਗਦੀ ਚੋਰੀ

6 ਤੋਲੇ ਸੋਨਾ, 12 ਤੋਲੇ ਚਾਂਦੀ ਤੇ 50 ਹਜ਼ਾਰ ਨਗਦ ਚੋਰੀ / Theft ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Theft ਸੁਨਾਮ ਬਲਾਕ ਦੇ ਪਿੰਡ ਰਾਮਗੜ੍ਹ ਜਵੰਧਾ ਵਿਖੇ ਇੱਕ ਕਿਸਾਨ ਦੇ ਘਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਮਾਲਕ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਪਿੰਡ ਦੇ ਬਾਹਰ ਢਾਣੀ ਵਿੱਚ ਬਣਿਆ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਬਰਨਾਲਾ ਵਿਖੇ ਘਰ ਦੇ ਬਾਹਰ ਖੜੀ ਗੱਡੀ ਦੇ ਸ਼ੀਸ਼ੇ ਤੋੜ ਕੇ ਲੱਖਾਂ ਰੁਪਏ ਕੱਢ ਕੇ ਫਰਾਰ

ਘਟਨਾ ਸੀਸੀਟੀਵੀ ਕੈਮਰੇ ’ਚ ਹੋਈ ਕੈਦ (Barnala News) (ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਵਿੱਚ ਚੋਰਾਂ ਲੁਟੇਰਿਆਂ ਦੇ ਹੌਸਲੇ ਜਿਆਦਾ ਵੱਧ ਗਏ ਹਨ ਕਿ ਉਹ ਦਿਨ ਦਿਹਾੜੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਕੋਈ ਡਰ ਮਹਿਸੂਸ ਨਹੀਂ ਕਰ ਰਹੇ। ਅੱਜ ਬਰਨਾਲਾ ਦੇ ਗੋਬਿੰਦ ਕਲੋਨੀ ਗਲੀ ਨੰਬਰ ਇੱਕ ਵਿੱਚ ਘਰ ਦੇ ਬਾਹਰ ਖੜੀ ਗੱਡੀ ਵਿੱਚੋਂ ਲੁਟੇਰੇ ਲੱਖਾਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Jewels Stolen: ਚੋਰਾਂ ਫੌਜੀ ਦੇ ਘਰੋਂ ਉਡਾਏ ਲੱਖਾਂ ਦੇ ਸੋਨੇ ਤੇ ਚਾਂਦੀ ਦੇ ਗਹਿਣੇ

(ਮਨਜੀਤ ਨਰੂਆਣਾ) ਸੰਗਤ ਮੰਡੀ। ਬਠਿੰਡਾ–ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗੁਰਥੜੀ ਵਿਖੇ ਦਿਨ ਦਿਹਾੜੇ ਚੋਰਾਂ ਵੱਲੋਂ ਫੌਜੀ ਦੇ ਘਰ ’ਚ ਦਾਖਲ ਹੋ ਕੇ ਲੱਖਾਂ ਦੇ ਸੋਨੇ ਅਤੇ ਚਾਂਦੀ ’ਤੇ ਹੱਥ ਸਾਫ਼ ਕਰ ਦਿੱਤਾ। ਫੌਜੀ ਪਰਮਜੀਤ ਕੌਰ ਦੀ ਪਤਨੀ ਗਗਨਦੀਪ ਕੌਰ ਨੇ ਦੱਸਿਆ ਕਿ ਉਹ ਸਵੇਰੇ 10 ਵਜੇ ਦੇ ਕਰੀਬ ਕਿਸੇ ਕੰਮ ਲਈ ਆਪਣੇ ਪੁੱਤ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਸੋਨਾ ਚੋਰਾਂ ਤੋਂ ਮਿਲਿਆ ਸੋਨਾ ਹੀ ਸੋਨਾ, ਵੇਖ ਕੇ ਹੋਵੇਗੀ ਹੈਰਾਨ

ਚੋਰੀ ਕਰਨ ਵਾਲੇ ਤਿੰਨ ਜਣੇ ਕਾਬੂ, 143 ਤੋਲੋ ਸੋਨਾ ਅਤੇ 103 ਤੋਲੇ ਚਾਂਦੀ ਬਰਾਮਦ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਤਿੰਨ ਜਣਿਆ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਇਨ੍ਹਾਂ ਕੋਲੋਂ 143 ਤੋਲੇ ਸੋਨਾ ਅਤੇ 103 ਤੋਲੇ ਚਾਂਦੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਆਪ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰਾਂ ਨੇ ਕੀਤਾ ਹੱਥ ਸਾਫ

(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਚੋਰਾਂ ਦੇ ਹੌਸਲੇ ਉਸ ਸਮੇਂ ਬੁਲੰਦੀਆ ’ਤੇ ਨਜਰ ਆਏ ਜਦੋਂ ਉਨ੍ਹਾਂ ਆਪ ਦੇ ਬਲਾਕ ਪ੍ਰਧਾਨ ਨੂੰ ਵੀ ਨਾ ਬਖਸ਼ਿਆ। ਬੀਤੀ ਰਾਤ ਹਲਕਾ ਨਾਭਾ ਵਿਖੇ ਆਪ ਦੇ ਬਲਾਕ ਪ੍ਰਧਾਨ ਦੀ ਦੁਕਾਨ ’ਤੇ ਚੋਰੀ ਹੋ ਗਈ ਅਤੇ ਚੋਰ ਐਲਈਡੀ ਸਣੇ ਨਕਦੀ ’ਤੇ ਹੱਥ ਸਾਫ ਕਰ ਗਏ। ਦਿਲਚਸਪ ਗੱਲ ਇਹ ਹੈ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਚੋਰਾਂ ਦੀ ਦਲੇਰੀ ਵੇਖੋ ਦਿਨ ’ਚ ਕੀਤੀ ਡੀਐਸਪੀ ਦੇ ਘਰ ਚੋਰੀ

ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਹੋਈ ਚੋਰੀ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਪੁਲਿਸ ਸਪੈਸ਼ਲ ਟਾਸਕ ਫੋਰਸ ਮੋਹਾਲੀ ਦੇ ਡੀਐਸਪੀ ਨਵਨੀਤ ਸਿੰਘ ਦੇ ਘਰ ਚੰਡੀਗੜ੍ਹ ਸੈਕਟਰ 34 ‘ਚ ਚੋਰੀ ਹੋ ਗਈ ਹੈ। ਚੋਰ ਡੀਐਸਪੀ ਦੀ ਪਤਨੀ ਅਤੇ ਨੌਕਰਾਣੀ ਦੇ ਘਰੇ ਹੁੰਦਿਆਂ ਹੀ ਲੱਖਾਂ ਦੇ ਗਹਿਣੇ ਅਤੇ ਨਗਦੀ ਲੈ ਕੇ ਫ਼ਰਾਰ ਹੋ […]
ਦੇਸ਼  Breaking News  ਦਿੱਲੀ  ਸੂਬੇ  ਇੱਕ ਨਜ਼ਰ  ਚੰਡੀਗੜ੍ਹ 

ਚੋਰਾਂ ਦੇ ਹੌਂਸਲੇ ਬੁਲੰਦ : ਦਿਨ-ਦਿਹਾੜੇ ਸੁਨਿਆਰੇ ਦੀਆਂ ਅੱਖਾਂ ’ਚ ਸਪਰੇਅ ਪਾ ਕੇ ਲੁੱਟਣ ਦੀ ਕੋਸ਼ਿਸ਼

(ਰਾਮ ਸਰੂਪ ਪੰਜੋਲਾ) ਸਨੌਰ। ਥਾਣਾ ਸਨੌਰ ਅਧੀਨ ਪੈਂਦੇ ਇਲਾਕੇ ’ਚ ਚੋਰਾਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਵਾਰਦਾਤਾਂ ਕਰਨ ਵੇਲੇ ਪੁਲਿਸ ਦਾ ਖੌਫ ਇਹਨਾਂ ਦੇ ਮਨ ਵਿਚ ਬਿਲਕੁਲ ਨਜ਼ਰ ਨਹੀਂ ਆਉਦਾ। ਚੋਰਾਂ ਦਾ ਹੌਂਸਲਾ ਉਦੋਂ ਵੇਖਣ ਨੂੰ ਮਿਲਿਆ, ਜਦੋਂ ਸਨੌਰ ਸਦਰ ਬਜ਼ਾਰ ‘ਚ ਸੁਨਿਆਰੇ ਦੀ ਦੁਕਾਨ ‘ਤੇ ਦਿਨ-ਦਿਹਾੜੇ ਸੁਨਿਆਰੇ ਦੀਆਂ ਅੱਖਾਂ ‘ਚ ਸਪਰੇਅ ਕਰਕੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਦਿਨ-ਦਿਹਾੜੇ ਸੋਨੇ ਤੇ ਨਗਦੀ ’ਤੇ ਚੋਰਾਂ ਨੇ ਕੀਤਾ ਹੱਥ ਸਾਫ 

(ਗੁਰਜੀਤ ਸ਼ੀਂਹ) ਝੁਨੀਰ। ਪਿੰਡ ਜੌੜਕੀਆਂ ਵਿੱਚ ਨੰਗਲੇ ਵਾਲੀ ਸੜਕ ਸਥਿਤ ਇੱਕ ਮਕਾਨ ਵਿੱਚ ਦਿਨ-ਦਿਹਾੜੇ ਅਣਪਛਾਤੇ ਚੋਰਾਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਤਲਵੰਡੀ ਸਾਬੋ ਘਰੇਲੂ ਕੰਮ ਲਈ ਗਿਆ ਹੋਇਆ ਸੀ ਤੇ (Case Of Theft) ਉਸ ਦੀ ਪਤਨੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਗਦੀ ਚੋਰੀ

ਗੋਬਿੰਦਗੜ੍ਹ ਜੇਜੀਆਂ, (ਸਰਜੀਵਨ ਇੰਸਾਂ)। ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਇੱਕ ਵਿਅਕਤੀ ਦੇ ਘਰ ਚੋਰਾਂ ਨੇ ਗਹਿਣਿਆਂ ਤੋਂ ਇਲਾਵਾ ਨਗਦੀ ਉੱਤੇ ਵੀ ਹੱਥ ਸਾਫ ਕਰ ਦਿੱਤਾ ਹੈ। ਇਸ ਸੰਬੰਧੀ ਥਾਣਾ ਛਾਜਲੀ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਵਾਸੀ ਗੋਬਿੰਦਗੜ ਜੇਜੀਆਂ ਨੇ ਪੁਲਿਸ ਕੋਲ ਲਿਖਾਏ ਬਿਆਨਾਂ ਵਿੱਚ ਦੱਸਿਆ, ਕਿ ਮੈਂ 10:00 ਵਜੇ ਦੇ ਕਰੀਬ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਚੋਰਾਂ ਨੇ ਦੁਕਾਨ ਨੂੰ 10 ਦਿਨਾਂ ਬਾਅਦ ਮੁੜ ਬਣਾਇਆ ਨਿਸ਼ਾਨਾ

ਚੋਰਾਂ ਨੇ ਦੁਕਾਨ ਨੂੰ 10 ਦਿਨਾਂ ਬਾਅਦ ਮੁੜ ਬਣਾਇਆ ਨਿਸ਼ਾਨਾ (ਸੁਰਿੰਦਰ ਮਿੱਤਲ਼) ਤਪਾ ਮੰਡੀ। ਪਿਛਲੇ ਦਿਨੀ ਤਪਾ ਸ਼ਹਿਰ ਅੰਦਰ ਹੋਈ ਕਰਿਆਨੇ, ਫਲਾਂ, ਫਰਿਜ਼,ਵਾਸ਼ਿੰਗ ਮਸ਼ੀਨਾਂ ਵਾਲੀਆਂ, ਦੁਕਾਨਾਂ ’ਤੇ ਹੋਈਆਂ ਚੋਰੀਆਂ ਦਾ ਮਾਮਲਾ ਅਜੇ ਠੰਡਾ ਨਹੀ ਸੀ ਹੋਇਆ ਚੋਰਾਂ ਨੇ ਸਕੂਲ ਰੋਡ ’ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਨੂੰ 10 ਦਿਨਾਂ ਬਾਅਦ ਮੁੜ ਆਪਣਾ ਨਿਸਾਨ ਬਣਾਇਆ ਹੈ। […]
ਪੰਜਾਬ  ਸੂਬੇ