Thikriwala

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕਾਂਗਰਸੀਆਂ ਦਿੱਤੀਆਂ ਸ਼ਰਧਾਂਜਲੀਆਂ

ਠੀਕਰੀਵਾਲਾ ਦਾ ਵਿਕਾਸ ਕਾਂਗਰਸ ਸਰਕਾਰ ਸਮੇਂ ਹੀ ਹੋਇਆ: ਢਿੱਲੋਂ ਬਰਨਾਲਾ | ਪਰਜ਼ਾ ਮੰਡਲ ਲਹਿਰ ਦੇ ਮੋਢੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 85ਵੀਂ ਬਰਸੀ ‘ਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਨਾ ਸਿਰਫ ਠੀਕਰੀਵਾਲਾ ਨੂੰ ਸ਼ਰਧਾਂਜਲੀਆਂ ਦਿੱਤੀਆਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੇ ਸਹਿਯੋਗ […]
ਪੰਜਾਬ