ਮੂਸੇਵਾਲਾ ਕਤਲਕੇਸ ’ਚ ਪੁਲਿਸ ਨੇ ਫਤਿਹਾਬਾਦ ਤੋਂ ਕੀਤੀ ਤੀਜੀ ਗਿ੍ਰਫ਼ਤਾਰੀ

ਮੂਸੇਵਾਲਾ ਕਤਲਕੇਸ ’ਚ ਪੁਲਿਸ ਨੇ ਫਤਿਹਾਬਾਦ ਤੋਂ ਕੀਤੀ ਤੀਜੀ ਗਿ੍ਰਫ਼ਤਾਰੀ

ਫਤਿਹਾਬਾਦ। ਮੂਸੇਵਾਲਾ ਕਤਲਕਾਂਡ ’ਚ ਪੰਜਾਬ ਪੁਲਿਸ ਨੇ ਹੁਣ ਤੀਜੀ ਗਿਰਫਤਾਰੀ ਕਰ ਲਈ ਹੈ। ਮੋਗਾ ਪੁਲਿਸ ਨੇ ਸੀਆਈਏ ਦੀ ਮਦਦ ਨਾਲ ਐਤਵਾਰ ਸ਼ਾਮ ਨੂੰ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ ਪਿੰਡ ਮੂਸੇਵਾਲੀ ਦੇ ਦਵਿੰਦਰ ਉਰਫ਼ ਕਾਲਾ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾ ਪੁਲਿਸ ਨੇ ਪਵਨ ਅਤੇ ਨਸੀਬ ਨੂੰ ਭੀਰਦਾਨਾ ਤੋਂ ਗਿ੍ਰਫ਼ਤਾਰ ਕੀਤਾ ਸੀ। ਦੋਵਾਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਾਲਾ ਨੂੰ ਕਾਬੂ ਕਰ ਲਿਆ ਹੈ।

ਸੂਤਰਾਂ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੇਵੇਂਦਰ ਉਰਫ਼ ਕਾਲਾ ਨੇ 16 ਅਤੇ 17 ਮਈ ਨੂੰ ਪੰਜਾਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਕੇਸ਼ਵ ਅਤੇ ਚਰਨਜੀਤ ਸਿੰਘ ਨੂੰ ਆਪਣੇ ਘਰ ਠਹਿਰਾਇਆ ਸੀ। ਇਹ ਦੋਵੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਦੱਸੇ ਜਾਂਦੇ ਹਨ। ਪੁਲਿਸ ਨੂੰ ਇਸ ਦੀ ਸੂਚਨਾ ਪਵਨ ਪੀ ਨਸੀਬ ਨੇ ਫਤਿਹਾਬਾਦ ਤੋਂ ਹੀ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here