Third
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਭਾਰਤ ਦਾ ਡਿੱਗਿਆ ਤੀਜਾ ਵਿਕਟ
Published On
By Sach Kahoon Punjabi Desk
ਨਵੀਂ ਦਿੱਲੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਟੀ -20 ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਤਿੰਨ ਭਾਰਤੀ ਬੱਲੇਬਾਜ਼ ਪਵੇਲੀਅਨ ਪਰਤ ਗਏ ਹਨ। ਸ਼ਿਖਰ ਧਵਨ ਅਤੇ ਰਿਸ਼ਭ ਪੰਤ ਕ੍ਰੀਜ਼ ‘ਤੇ ਮੌਜੂਦ ਹਨ। ਲੋਕੇਸ਼ ਰਾਹੁਲ 15 ਦੌੜਾਂ […]
ਤੀਸਰੇ ਹਫ਼ਤੇ ਬਾਜ਼ਾਰ ‘ਚ ਗਿਰਾਵਟ , ਨਿਵੇਸ਼ਕਾਂ ਨੂੰ ਚੌਕਸੀ ਵਰਤਣ ਦੀ ਸਲਾਹ
Published On
By Sach Kahoon Punjabi Desk
ਤੀਸਰੇ ਹਫ਼ਤੇ ਬਾਜ਼ਾਰ ‘ਚ ਗਿਰਾਵਟ , ਨਿਵੇਸ਼ਕਾਂ ਨੂੰ ਚੌਕਸੀ ਵਰਤਣ ਦੀ ਸਲਾਹ ਮੁੰਬਈ, ਏਜੰਸੀ। ਵਿਸ਼ਵਕ ਪੱਧਰ ‘ਤੇ ਰਲਿਆ-ਮਿਲਿਆ ਰੁਖ਼ ਰਹਿਣ ਦਰਮਿਆਨ ਘਰੇਲੂ ਪੱਧਰ ‘ਤੇ ਵਿਦੇਸ਼ੀ ਨਿਵੇਸ਼ਕਾਂ ਦੇ ਅਮੀਰਾਂ ‘ਤੇ ਲਗਾਏ ਗਏ ਆਇਕਰ ਅਧਿਭਾਰ ਦੇ ਦਾਇਰੇ ਵਿੱਚ ਆਉਣ ਦੇ ਦਬਾਅ ਵਿੱਚ ਜਾਰੀ ਬਿਕਵਾਲੀ ਦਾ ਰੁਖ਼ ਬੀਤੇ ਹਫ਼ਤੇ ਵੀ ਬਣਿਆ ਰਿਹਾ ਜਿਸ ਨਾਲ ਸ਼ੇਅਰ ਬਾਜ਼ਾਰ ਬਜਟ ਪੇਸ਼ […]
ਤੀਜੇ ਦਿਨ ਵੀ ਘੱਗਰ ਦਾ ਕਹਿਰ ਜਾਰੀ
Published On
By Sach Kahoon Punjabi Desk
ਪਾਣੀ ਨੇ ਕੀਤਾ ਸ਼ਹਿਰ ਵੱਲ ਰੁਖ਼, ਸੁਰਜਨ ਭੈਣੀ ਪਿੰਡ ਦਾ ਸੰਪਰਕ ਟੁੱਟਿਆ ਮੂਣਕ (ਗੁਰਪ੍ਰੀਤ ਸਿੰਘ/ਮੋਹਨ ਸਿੰਘ) | ਘੱਗਰ ਨੇ ਤੀਜੇ ਦਿਨ ਵੀ ਵਿਕਰਾਲ ਰੂਪ ਧਾਰਨ ਕੀਤਾ ਹੋਇਆ ਹੈ ਅੱਜ ਤੀਜੇ ਦਿਨ ਵੀ ਪ੍ਰਸ਼ਾਸਨ ਵੱਲੋਂ ਪਾੜ ਪੂਰਨ ਵਿੱਚ ਕੋਈ ਖ਼ਾਸ ਸਫ਼ਲਤਾ ਹਾਸਲ ਨਹੀਂ ਹੋਈ, ਮਹਿਜ 50 ਫੁੱਟ ਤੱਕ ਹੀ ਪਾੜ ਨੂੰ ਪੂਰਿਆ ਜਾ ਚੁੱਕਿਆ ਹੈ ਉੱਧਰ ਤੇਜ਼ ਰਫ਼ਤਾਰ […]
ਬੰਗਲੌਰ ਦੀ ਤੀਜੀ ਹਾਰ, ਦਿੱਲੀ ਦੀ ਦੂਜੀ ਜਿੱਤ
Published On
By Sach Kahoon Punjabi Desk
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹੀਰੋ ਇੰਡੀਅਨ ਸੁਪਰ ਲੀਗ ਦੇ ਪੰਜਵੇਂ ਸੀਜ਼ਨ ‘ਚ ਸਭ ਕੁਝ ਗੁਆਉਣ ਤੋਂ ਬਾਅਦ ਹੋਸ਼ ‘ਚ ਆਈ ਦਿੱਲੀ ਡਾਇਨਾਮੋਜ਼ ਟੀਮ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਪੱਧਰੀ ਖੇਡ ਵਿਖਾਉਂਦਿਆਂ ਪਹਿਲੇ ਹੀ ਪਲੇਅ ਆਫ ਲਈ ਕੁਆਲੀਫਾਈ ਕਰ ਚੁੱਕੀ ਬੰਗਲੋਰ ਐੱਫਸੀ ਨੂੰ ਇਸ ਸੀਜਨ ਦੀ ਤੀਜੀ ਹਾਰ ਝੱਲਣ ਲਈ ਮਜ਼ਬੁਰ ਕਰ ਦਿੱਤਾ ਪਲੇਅ […]
ਲੁਧਿਆਣਾ : ਜਬਰ ਜਨਾਹ ਮਾਮਲੇ ‘ਚ ਤੀਜਾ ਮੁਲਜ਼ਮ ਗ੍ਰਿਫਤਾਰ
Published On
By Sach Kahoon Punjabi Desk
ਲੁਧਿਆਣਾ : ਲੁਧਿਆਣਾ ‘ਚ ਹੋਏ ਜਬਰ ਜਨਾਹ ਦੇ ਮਾਮਲੇ ਵਿਚ ਪੁਲਸ ਨੂੰ ਤੀਜੀ ਸਫਲਤਾ ਹੱਥ ਲੱਗੀ ਹੈ। ਪੁਲਸ ਨੇ ਸੁਰਮੂ ਨਾਂ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਮੁਲਜ਼ਮ ਨੂੰ ਚੱਕ ਕਲਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਆਈ. ਜੀ. ਨੇ ਕਿਹਾ ਕਿ ਮੁਲਜ਼ਮ ਕਠੂਆ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਜੋ ਕਿ […]
ਸਿਹਤ ਮੰਤਰੀ ਦੇ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਈ ਤੀਜੀ ਮੌਤ
Published On
By Sach Kahoon Punjabi Desk
ਤਿੰਨ ਹੋਰ ਨਵੇਂ ਕੇਸ ਆਏ ਸਾਹਮਣੇ, ਮਰੀਜ਼ਾਂ ਲਈ ਬਣਾਇਆ ਸੈਪਸ਼ਲ ਵਾਰਡ ਪਟਿਆਲਾ | ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਜ਼ਿਲ੍ਹੇ ਅੰਦਰ ਸਵਾਈਨ ਫਲੂ ਨਾਲ ਇੱਕ ਹੋਰ ਜਣੇ ਦੀ ਮੌਤ ਹੋ ਗਈ। ਇਸ ਤਰ੍ਹਾਂ ਜ਼ਿਲ੍ਹੇ ‘ਚ ਸਵਾਈਨ ਫਲੂ ਨਾਲ ਹੋਣ ਵਾਲੀ ਇਹ ਤੀਜੀ ਮੌਤ ਹੈ। ਇੱਧਰ ਤਿੰਨ ਮਰੀਜ਼ ਹੋਰ ਸਵਾਈਨ ਫਲੂ ਨਾਲ ਪੀੜਤ ਹੋਣ ਦੀ ਖਬਰ ਹੈ। ਉਂਜ […]
ਕੈਂਪ ਦੇ ਤੀਜੇ ਦਿਨ ਤੱਕ 4650 ਮਰੀਜ਼ਾਂ ਦੀ ਜਾਂਚ
Published On
By Sach Kahoon Punjabi Desk
27ਵਾਂ ਯਾਦ-ਏ-ਮੁਰਸ਼ਿਦ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਆਪ੍ਰੇਸ਼ਨ ਦੇ ਦੂਜੇ ਦਿਨ 54 ਹਨ੍ਹੇਰੀ ਜ਼ਿੰਦਗੀਆਂ ‘ਚ ਆਇਆ ਉਜਾਲਾ ਸਰਸਾ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 27ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮੁਫ਼ਤ ਅੱਖਾਂ ਦੇ ਕੈਂਪ ‘ਚ ਹੁਣ ਤੱਕ 54 ਆਪ੍ਰੇਸ਼ਨ ਹੋ […]
ਇਹ ਪਹਿਲੀ ਵਾਰ ਪਾਉਣਗੇ ਵੋਟ
Published On
By Sach Kahoon Punjabi Desk
ਪਹਿਲੀ ਵਾਰ ਪਾਉਣਗੇ ਥਰਡ ਜੈਂਡਰ ਵੋਟ ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿੱਚ ਪਹਿਲੀਵਾਰ ਥਰਡ ਜੈਂਡਰ ਵੀ ਵੋਟਾਂ ਪਾਉਣਗੇ। ਇਨਾਂ ਚੋਣਾ ਵਿੱਚ 97 ਵੋਟਾਂ ਥਰਡ ਜੈਂਡਰ ਦੀਆਂ ਬਣੀਆਂ ਹਨ। ਇਨਾਂ ਨੂੰ ਪਹਿਲੀ ਵਾਰ ਆਪਣੇ ਸ਼੍ਰੇਣੀ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ। ਇਥੇ ਜਿਕਰ ਯੋਗ ਹੈ ਕਿ ਥਿਰਡ ਜੈਂਡਰ ਨੂੰ ਅਧਿਕਾਰ ਦਿਵਾਉਣ […]
ਸਿੰਧੂ ਖੁੰਝੀ, ਮਾਰਿਨ ਲਗਾਤਾਰ ਤੀਸਰੀ ਵਾਰ ਬਣੀ ਵਿਸ਼ਵ ਚੈਂਪੀਅਨ
Published On
By Sach Kahoon Punjabi Desk
2016 ਅਤੇ 2017 ਦੇ ਫ਼ਾਈਨਲ ਂਚ ਵੀ ਹਾਰੀ ਸੀ ਸਿੰਧੂ ਏਜੰਸੀ,ਨਾਨਜ਼ਿੰਗ, 5 ਅਗਸਤ 2016 ਦੀਆਂ ਰੀਓ ਓਲੰਪਿਕ, 2017 ਦੀ ਵਿਸ਼ਵ ਚੈਂਪੀਅਨਸ਼ਿਪ, 2018 ਦੀ ਵਿਸ਼ਵ ਚੈਂਪੀਅਨਸ਼ਿਪ … ਲਗਾਤਾਰ ਤੀਸਰੇ ਸਾਲ ਭਾਰਤ ਦੀ ਅੱਵਲ ਖਿਡਾਰਨ ਪੀਵੀ ਸਿੰਧੂ ਦਾ ਵੱਡਾ ਖ਼ਿਤਾਬ ਜਿੱਤਣ ਦਾ ਸੁਪਨਾ ਟੁੱਟ ਗਿਆ ਸਿੰਧੂ ਨੂੰ ਸਪੇਨ ਦੇ ਕੈਰੋਲਿਨਾ ਮਾਰਿਨ ਨੇ ਐਤਵਾਰ ਨੂੰ ਲਗਾਤਾਰ ਗੇਮਾਂ ‘ਚ […]
ਬੈਡਮਿੰਟਨ ਵਿਸ਼ਵ ਰੈਂਕਿੰਗ : ਸਿੰਧੂ ਤੀਸਰੇ ਸਥਾਨ ‘ਤੇ ਬਰਕਰਾਰ
Published On
By Sach Kahoon Punjabi Desk
ਥਾਈਲੈਂਡ ਓਪਨ ਦੇ ਫਾਈਨਲ ‘ਚ ਪਹੁਚਣ ਬਦੌਲਤ ਦੂਸਰੇ ਨੰਬਰ ਦੀ ਜਾਪਾਨੀ ਅਕਾਨੇ ਤੋਂ ਅੰਕਾਂ ਦਾ ਫ਼ਾਸਲਾ ਘੱਟ ਕੀਤਾ | Badminton World Ranking ਨਵੀਂ ਦਿੱਲੀ (ਏਜੰਸੀ)। ਓਲੰਪਿਕ ਚਾਂਦੀ ਤਗਮਾ ਜੇਤੂ ਪੀਵੀਸਿੰਧੂ ਨੇ ਥਾਈਲੈਂਡ ਓਪਨ ਦੇ ਫਾਈਨਲ ‘ਚ ਪਹੁਚਣ ਦੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਜਾਰੀ ਤਾਜ਼ਾ ਵਿਸ਼ਵ ਬੈਡਮਿੰਟਨ ਰੈਂਕਿੰਗ ‘ਚ ਦੂਸਰੇ ਨੰਬਰ ਦੀ ਜਾਪਾਨੀ ਖਿਡਾਰੀ ਅਕਾਨੇ […]