ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸੁੱਖ-ਦੁੱਖ ’ਚ ਮਾਨਵਤਾ ਭਲਾਈ ਦੇ ਕਾਰਜ ਕਰਨਾ ਨਹੀਂ ਭੁੱਲਦੀ।
ਇਸੇ ਮਾਨਵਤਾ ਭਲਾਈ ਦੀ ਲੜੀ ਤਹਿਤ ਸ਼ਾਹ ਸਤਿਨਾਮ ਜੀ ਪੁਰਾ (ਸਰਸਾ) ਦੇ ਵਸਨੀਕ ਡੇਰਾ ਸ਼ਰਧਾਲੂ ਵਿਕਾਸ ਇੰਸਾਂ ਜ਼ੀਰਾ ਨੇ ਆਪਣੀ ਧੀ ਤਨੀਸ਼ਕਾ ਸੱਚਦੇਵਾ ਦਾ ਜਨਮ ਦਿਨ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਬੈਂਕ ਸਰਸਾ ਵਿਖੇ ਮਰੀਜ਼ਾਂ ਲਈ ਖੂਨਦਾਨ ਕਰਕੇ ਮਨਾਇਆ। ਜ਼ਿਕਰਯੋਗ ਹੈ ਕਿ ਵਿਕਾਸ ਇੰਸਾਂ ਹੁਣ ਤੱਕ 57 ਵਾਰ ਪਲੇਟਲੈਟਸ ਅਤੇ ਖੂਨਦਾਨ ਕਰ ਚੁੱਕੇ ਹਨ।
Read Also : Fazilka District Results: ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ