ਸਨੌਰ ਦਾ ਇਹ ਸਕੂਲ ਬਣਿਆ ਪੰਜਾਬ ਦਾ ਪਹਿਲਾ ਏਸੀ ਸਕੂਲ

AC school in Punjab

ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਪਹੁੰਚੇ ਡਾ. ਗੁਰਪ੍ਰੀਤ ਕੌਰ | AC school in Punjab

ਸਨੌਰ (ਰਾਮ ਸਰੂਪ ਪੰਜੋਲਾ)। ਹਲਕਾ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਸਾਰੇ ਕਮਰੇ ਏਸੀ ਕਰਨ ਦੀ ਸ਼ੁਰੂਆਤ ਕਰਨ ਅੱਜ ਵਿਸੇਸ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਡਾ. ਗੁਰਪ੍ਰੀਤ ਕੌਰ ਦਾ ਧੰਨਵਾਦ ਕਰਦਿਆ ਕਿਹਾ ਕਿ ਸਨੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੰਜਾਬ ਦਾ ਪਹਿਲਾ ਏਸੀ ਸਕੂਲ (AC school in Punjab) ਬਣ ਗਿਆ ਹੈ।

Also Read : ਪੰਜਾਬ ਲਈ ਦੀਵਾਲੀ ਤੋਂ ਪਹਿਲਾਂ 6 ਨਵੰਬਰ ਹੋਣ ਜਾ ਰਿਹੈ ਫ਼ੈਸਲਿਆਂ ਵਾਲਾ ਦਿਨ

LEAVE A REPLY

Please enter your comment!
Please enter your name here