ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਸੰਯੁਕਤ ਕਿਸਾਨ ...

    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕਰਨ ਲਈ ਹਜ਼ਾਰਾਂ ਕਿਸਾਨਾਂ ਗੁਰਦੁਆਰਾ ਅੰਬ ਸਾਹਿਬ ਵਿੱਖੇ ਹੋਏ ਇਕੱਠੇ

    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕਰਨ ਲਈ ਹਜ਼ਾਰਾਂ ਕਿਸਾਨਾਂ ਗੁਰਦੁਆਰਾ ਅੰਬ ਸਾਹਿਬ ਵਿੱਖੇ ਹੋਏ ਇਕੱਠੇ

    ਮੋਹਾਲੀ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕਰਨ ਲਈ ਪੰਜਾਬ ਭਰ ਦੇ ਹਜ਼ਾਰਾਂ ਕਿਸਾਨਾਂ ਸਥਾਨਕ ਗੁਰਦੁਆਰਾ ਅੰਬ ਸਾਹਿਬ ਵਿੱਖੇ ਇਕੱਠੇ ਹੋਏ। ਇਸ ਤੋਂ ਬਾਅਦ ਚੰਡੀਗੜ੍ਹ ਵੱਲ ਰਵਾਨਗੀ ਪਾ ਦਿੱਤੀ। ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਬੈਰੀਗੇਡ ਲਗਾਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਸਾਰੀਆ ਰੋਕਾਂ ਤੋੜਕੇ ਅੱਗੇ ਵੱਧੇ। ਚੰਡੀਗੜ੍ਹ ਜਾਂਦੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਇਆ ਗਿਆ ਪਹਿਲਾਂ ਬੇਰੀਗੇਡ ਕਿਸਾਨਾਂ ਨੇ ਤੋੜ ਦਿੱਤਾ ਹੈ। ਪੁਲਿਸ ਵੱਲੋਂ ਕਿਸਾਨਾਂ ਉਤੇ ਵਾਟਰ ਕੈਨਲ ਨਾਲ ਕਿਸਾਨਾਂ ਉਤੇ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ। ਨੌਜਵਾਨਾਂ ਕਿਸਾਨਾਂ ਨੇ ਵਾਟਰ ਕੈਨਲ ਦੇ ਮੂੰਹ ਬੰਦ ਕਰ ਦਿੱਤੇ। ਕਿਸਾਨ ਦਾ ਕਾਫਲਾ ਸੈਕਟਰ 44 ਤੋਂ ਅੱਗੇ ਚਲਿਆ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।