ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home Breaking News Holiday Punja...

    Holiday Punjab: ਪੰਜਾਬ ’ਚ ਮੁੜ ਆਈਆਂ ਤਿੰਨ ਲਗਾਤਾਰ ਛੁੱਟੀਆਂ

    Holiday

    Holiday Punjab: ਚੰਡੀਗੜ੍ਹ। ਪੰਜਾਬ ’ਚ ਲਗਾਤਾਰ ਤਿੰਨ ਛੁੱਟੀਆਂ ਆ ਗਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 30 ਮਈ 2025 (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਪੰਜਾਬ ਭਰ ’ਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਸ ਲਈ 30 ਮਈ (ਸ਼ੁੱਕਰਵਾਰ) ਨੂੰ ਸ਼ਹੀਦੀ ਦਿਵਸ ਦੀ ਛੁੱਟੀ ਹੈ, ਉੱਥੇ ਹੀ 31 ਮਈ ਨੂੰ ਸ਼ਨਿੱਚਰਵਾਰ ਅਤੇ 1 ਜੂਨ ਨੂੰ ਐਤਵਾਰ ਹੋਣ ਕਰਕੇ ਲਗਾਤਾਰ 3 ਦਿਨਾਂ ਦੀ ਛੁੱਟੀ ਮਿਲ ਰਹੀ ਹੈ।

    Read Also : KCC Loan: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਕਈ ਤੋਹਫ਼ੇ, ਝੋਨੇ ਦੇ ਭਾਅ ਤੋਂ ਲੈ ਕੇ ਕਰਜ਼ੇ ਤੱਕ ਮਿਲੇਗੀ ਵੱਡੀ ਰਾਹਤ