ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News Road Accident...

    Road Accident | ਕਾਰ ਪਲਟਣ ਨਾਲ ਤਿੰਨ ਲੋਕਾਂ ਦੀ ਮੌਤ

    Road Accident | ਹਾਦਸੇ ’ਚ 3 ਲੋਕ ਜ਼ਖਮੀ

    ਜੈਪੁਰ। ਰਾਜਸਥਾਨ ਦੇ ਜਲੌਰ ਜ਼ਿਲੇ ਦੇ ਬਾਗਰਾ ਥਾਣਾ ਖੇਤਰ ਵਿਚ ਅੱਜ ਦੁਪਹਿਰ ਕਾਰ ਪਲਟਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਨ੍ਹੇ ਹੀ ਲੋਕ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਖੇਤਰ ਦੇ ਭਾਗਲੀ ਪਿਯੂ ਨੇੜੇ ਕੁੱਤੇ ਨੂੰ ਬਚਾਉਣ ਲਈ ਇਨ੍ਹਾਂ ਲੋਕਾਂ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਚਾਰ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.