ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਪੰਜਾਬ ’ਚ ਤਿੰਨ...

    ਪੰਜਾਬ ’ਚ ਤਿੰਨ ਅੱਤਵਾਦੀ ਗ੍ਰਿਫ਼ਤਾਰ

    father

    9 ਐਮਐਮ ਦਾ ਪਿਸਤੌਲ, ਗੋਲਾ ਬਾਰੂਦ ਤੇ ਹੱਥਗੋਲੇ ਬਰਾਮਦ

    (ਏਜੰਸੀ) ਅੰਮ੍ਰਿਤਸਰ। ਪੰਜਾਬ ਦੀ ਤਰਨਤਾਰਨ ਪੁਲਿਸ ਨੇ ਮੋਗਾ ਜ਼ਿਲ੍ਹੇ ਦੇ ਸਰਹੱਦ ਭਿਖੀਵਿੰਡ ਇਲਾਕੇ ’ਚ ਬੁੱਧਵਾਰ ਰਾਤ ਚੈਕਿੰਗ ਦੌਰਾਨ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਰੋਜ਼ਪੁਰ ਰੇਂਜ ਦੇ ਜਨਰਲ ਡਾਇਰੈਕਟਰ ਜਤਿੰਦਰ ਸਿੰਘ ਔਲਖ ਨੇ ਇਹ ਪੁਸ਼ਟੀ ਕਰਦਿਆਂ ਅੱਜ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀਆਂ ਦੀ ਪਛਾਣ ਕੁਲਵਿੰਦਰ ਸਿੰਘ, ਕੰਵਰਪਾਲ ਸਿੰਘ ਤੇ ਕੋਮਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ ਇਨ੍ਹਾਂ ਕੋਲੋਂ ਪੁਲਿਸ ਨੇ 9 ਐਮਐਮ ਦਾ ਪਿਸਤੌਲ, ਗੋਲਾ ਬਾਰੂਦ ਤੇ ਹੱਥਗੋਲੇ ਬਰਾਮਦ ਕੀਤੇ ਹਨ ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਇਨ੍ਹਾਂ ਕੋਲੋਂ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ