Thunderstorm Alert Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Thunderstorm Alert Punjab: ਪੰਜਾਬ ਦੇ ਇਹ ਜ਼ਿਲ੍ਹਿਆਂ ’ਚ ਮੀਂਹ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ
Published On
By Khushdeep Singh
ਪੰਜਾਬ ’ਚ ਮੌਸਮ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਲਈ ਮੀਂਹ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।