Tibet Earthquake Today
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Tibet Earthquake: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖਮੀ
Published On
By Khushdeep Singh
ਤਿੱਬਤ ’ਚ 7 ਤੀਬਰਤਾ ਦਾ ਭੂਚਾਲ ਆਇਆ ਹੈ। ਵੀਰਵਾਰ ਰਾਤ ਭਾਰਤੀ ਸਮੇਂ ਅਨੁਸਾਰ ਰਾਤ 8:03 ਵਜੇ ਇਹ ਭੂਚਾਲ ਆਇਆ। ਇਸ ’ਚ 16 ਲੋਕਾਂ ਦੀ ਮੌਤ ਹੋ ਗਈ ਤੇ 54 ਜ਼ਖਮੀ ਹੋ ਗਏ ਹਨ। ਭੂਚਾਲ ਦਾ ਕੇਂਦਰ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ ਲਗਭਗ 400 ਕਿਲੋਮੀਟਰ ਦੂਰ ਤਿੱਬਤ ਦੇ ਨਾਗਕੂ ਖੇਤਰ ’ਚ 10 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ।