Tibet earthquake

Tibet Earthquake: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖਮੀ

ਤਿੱਬਤ ’ਚ 7 ​​ਤੀਬਰਤਾ ਦਾ ਭੂਚਾਲ ਆਇਆ ਹੈ। ਵੀਰਵਾਰ ਰਾਤ ਭਾਰਤੀ ਸਮੇਂ ਅਨੁਸਾਰ ਰਾਤ 8:03 ਵਜੇ ਇਹ ਭੂਚਾਲ ਆਇਆ। ਇਸ ’ਚ 16 ਲੋਕਾਂ ਦੀ ਮੌਤ ਹੋ ਗਈ ਤੇ 54 ਜ਼ਖਮੀ ਹੋ ਗਏ ਹਨ। ਭੂਚਾਲ ਦਾ ਕੇਂਦਰ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ ਲਗਭਗ 400 ਕਿਲੋਮੀਟਰ ਦੂਰ ਤਿੱਬਤ ਦੇ ਨਾਗਕੂ ਖੇਤਰ ’ਚ 10 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ।
ਕੁੱਲ ਜਹਾਨ  ਖਾਸ ਖਬਰ