Time

ਚੁਗਲੀ, ਨਿੰਦਾ, ਲੱਤ ਖਿਚਾਈ ‘ਚ ਸਮਾਂ ਬਰਬਾਦ ਨਾ ਕਰੋ : Saint Dr MSG

ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਪਰਮਾਤਮਾ ਨੇ ਸਾਰੇ ਸਰੀਰਾਂ ‘ਚੋਂ ਮਨੁੱਖ ਨੂੰ ਬਿਲਕੁਲ ਵੱਖਰਾ ਬਣਾਇਆ ਹੈ ਇਸ ਦੇ ਅੰਦਰ ਜਿੰਨਾ ਦਿਮਾਗ, ਸੋਚਣ-ਸਮਝਣ ਦੀ ਸ਼ਕਤੀ ਹੈ ਕਿਸੇ ਹੋਰ ਪ੍ਰਾਣੀ ‘ਚ ਨਹੀਂ ਆਤਮਾ ਨੂੰ ਮਨੁੱਖੀ ਜਨਮ ਪਰਮਾਤਮਾ ਨੂੰ ਪ੍ਰਾਪਤ ਕਰਨ ਲਈ, ਆਤਮਾ ਨੂੰ ਆਵਾਗਮਨ, ਜਨਮ-ਮਰਨ […]
Breaking News  ਰੂਹਾਨੀਅਤ  ਇੱਕ ਨਜ਼ਰ  ਅਨਮੋਲ ਬਚਨ 

ਪੰਜਾਬ ‘ਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ 

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮਾਨ ਸਰਕਾਰ (Punjab Government) ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਸਬੰਧਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਜੋ ਕਿ ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ […]
Breaking News  ਸੂਬੇ  ਇੱਕ ਨਜ਼ਰ  ਪੰਜਾਬ 

ਸਮਾਂ ਰਹਿੰਦਿਆਂ ਵਿਉਤਬੰਦੀ ਜ਼ਰੂਰੀ

ਆਉਣ ਵਾਲੇ ਡੇਢ-ਦੋ ਕੁ ਮਹੀਨਿਆਂ ਤੱਕ ਅਗੇਤੀਆਂ ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ ਤੇ ਉਸ ਦੇ ਨਾਲ ਹੀ ਸ਼ੁਰੂ ਹੋ ਜਾਵੇਗਾ। ਪਰਾਲੀਆਂ ਸਾੜਨ ਦਾ ਸਿਲਸਿਲਾ ਅਤੇ ਪਰਾਲੀ ਸਾੜਨ ਤੋਂ ਰੋਕਣ ਦੇ ਯਤਨ ਸਰਕਾਰਾਂ ਨੂੰ ਵਾਤਾਵਰਨ ਪ੍ਰਦੂਸ਼ਣ ਦੇ ਆਉਣ ਵਾਲੇ ਖ਼ਤਰੇ ਤੋਂ ਬਚਣ ਲਈ ਅਗਾਊਂ ਵਿਉਤਬੰਦੀ ਸ਼ੁਰੂ ਕਰ ਦੇਣੀ ਚਾਹੀਦੀ ਹੈ, ਅਜਿਹਾ […]
ਵਿਚਾਰ  ਸੰਪਾਦਕੀ 

ਵਕਤ ਦੀ ਮਾਰ

ਵਕਤ ਦੀ ਮਾਰ ਐ ਵਕਤ ਤੇਰੇ ਹੱਥ ਵਿਚ ਦੇ ਆਪਣੇ ਸੁਪਨੇ ਆਪਣਾ ਭਵਿੱਖ ਮੈਂ ਤੁਰਿਆਂ ਸਾਂ ਤੇਰੀ ਉਂਗਲੀ ਫੜ ਪਰ ਤੂੰ ਇਹ ਕੀ ਕੀਤਾ? ਤੇਰੇ ਹੱਥ ਵਿੱਚ ਮੇਰਾ ਤਾਂ ਕੀ ਕਿਸੇ ਦਾ ਵੀ ਭਵਿੱਖ ਨਜ਼ਰ ਨਹੀਂ ਆ ਰਿਹਾ ਤੇ ਤੂੰ ਰਾਜ ਭਵਨ ਵੱਲ ਮੂੰਹ ਕਰ ਉਦਾਸ ਕਿਉਂ ਖੜ੍ਹਾ ਏਂ। ਐ ਵਕਤ ਇੱਥੇ ਇੱਕ ਨਦੀ ਹੈ […]
ਸਾਹਿਤ  ਕਵਿਤਾਵਾਂ 

ਨੌਜਵਾਨ ਸ਼ਕਤੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ

ਨੌਜਵਾਨ ਸ਼ਕਤੀ ਨੂੰ ਸਾਂਭਣਾ ਸਮੇਂ ਦੀ ਮੁੱਖ ਲੋੜ ਭਾਰਤ ਉਂਜ ਤਾਂ ਸੱਤ ਸੌ ਸਾਲ ਤੋਂ ਜਿਆਦਾ ਕਿਸੇ ਨਾ ਕਿਸੇ ਦਾ ਗੁਲਾਮ ਹੁੰਦਾ ਰਿਹਾ ਪਰ ਸਭ ਤੋਂ ਜਿਆਦਾ ਦੋ ਸੌ ਸਾਲ ਤੋਂ ਵੱਧ ਅੰਗਰੇਜ਼ਾਂ ਦੇ ਅਧੀਨ ਗੁਲਾਮੀ ਕੱਟਦਾ ਰਿਹਾ ਲੋਕਾਂ ਨੂੰ ਹੌਲੀ- ਹੌਲੀ ਸੂਝ ਆਈ ਕਿ ਸਾਡੇ ਦੇਸ਼ ਦਾ ਸੋਨਾ ਭਾਵੇਂ ਕਿਸੇ ਰੂਪ ਵਿਚ ਵੀ ਕਿਉਂ […]
ਲੇਖ 

ਹੁਣ ਫਾਈਲਾਂ ਇਲੈਕਟ੍ਰਾਨਿਕ ਤੌਰ ‘ਤੇ ਹੋਣਗੀਆ ਮੂਵਮੈਂਟ, ਤੈਅ ਸਮੇਂ ‘ਚ ਹੋਣਗੀਆ ਪਾਸ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਾਈਲਾਂ ਦੀ ਮੂਵਮੈਂਟ ਲਈ ਈ-ਆਫਿਸ ਲਾਂਚ ਕਰਨ ਨਾਲ ਪੰਜਾਬ ਮੁਕੰਮਲ ਤੌਰ ‘ਤੇ ਬਣਿਆ ਹਾਈਟੈੱਕ ਚੰਡੀਗੜ(ਅਸ਼ਵਨੀ ਚਾਵਲਾ)। ਸਰਕਾਰ ਨੂੰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਫੈਸਲੇ ਲੈਣ ਦੇ ਮਨੋਰਥ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਈ-ਆਫਿਸ ਸੁਵਿਧਾ ਲਾਂਚ ਕੀਤੀ ਜਿਸ ਨਾਲ ਸਰਕਾਰੀ ਫਾਈਲਾਂ ਦੀ ਮੂਵਮੈਂਟ ਇਲੈਕਟ੍ਰਾਨਿਕ ਵਿਧੀ ਨਾਲ ਆਨਲਾਈਨ ਹੋਵੇਗੀ। ਪੰਜਾਬ […]
Breaking News  ਪੰਜਾਬ 

ਸੈਰ-ਸਪਾਟੇ ਲਈ ਵੀ ਸਮੇਂ ‘ਚੋਂ ਕੱਢੋ ਸਮਾਂ

ਸੰਦੀਪ ਕੰਬੋਜ ਮੌਜੂਦਾ ਭੱਜ-ਦੌੜ ਦੀ ਜ਼ਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਪਰੇਸ਼ਾਨੀ ਵਿੱਚ ਘਿਰਿਆ ਹੋਇਆ ਹੈ ਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਜਿਸ ਕਾਰਨ ਸੈਰ-ਸਪਾਟੇ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ। ਸੈਰ-ਸਪਾਟੇ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਹੀ ਸੰਯੁਕਤ ਰਾਸ਼ਟਰ ਮਹਾਂ ਸਭਾ ਨੇ ਸਾਲ 1980 ਵਿੱਚ ਪੂਰੇ ਵਿਸ਼ਵ ਵਿੱਚ ਸੈਰ-ਸਪਾਟੇ ਨੂੰ ਵਧਾਉਣ ਲਈ […]
ਵਿਚਾਰ  ਲੇਖ 

ਪਾਣੀ ਸੰਕਟ: ਸਮਾਂ ਰਹਿੰਦੇ ਹੱਲ ਦੀ ਜ਼ਰੂਰਤ 

2025 ਤੱਕ ਗੰਗਾ ਸਮੇਤ 11 ਨਦੀਆਂ ‘ਚ ਪਾਣੀ ਦੀ ਹੋਵੇਗੀ ਘਾਟ ਪੂਨਮ ਆਈ ਕੌਸ਼ਿਸ਼ ਜਲਵਾਯੂ ਬਦਲਾਅ ਦਾ ਪਹਿਲਾ ਅਸਰ ਭਾਰਤ ਦੀ ਦਹਿਲੀਜ਼ ਤੱਕ ਪਹੁੰਚ ਗਿਆ ਹੈ ਅਤੇ ਇਹ ਪਾਣੀ ਸੰਕਟ ਹੈ ਦਿੱਲੀ, ਬੰਗਲੌਰ, ਹੈਦਰਾਬਾਦ ਸਮੇਤ ਦੇਸ਼ ਦੇ 21 ਵੱਡੇ ਸ਼ਹਿਰਾਂ ‘ਚ ਜ਼ਮੀਨੀ ਪਾਣੀ ਪੱਧਰ ਸੁੱਕ ਜਾਵੇਗਾ ਅਤੇ ਇਸ ਨਾਲ ਲਗਭਗ 60 ਕਰੋੜ ਲੋਕ ਪ੍ਰਭਾਵਿਤ ਹੋਣਗੇ […]
ਵਿਚਾਰ  ਲੇਖ 

ਮੋਹਲੇਧਾਰ ਮੀਂਹ ਨਾਲ ਮੁੰਬਈ ਹੋਈ ਬੇਹਾਲ

ਮੀਂਹ ਨਾਲ 32 ਵਿਅਕਤੀਆਂ ਦੀ ਮੌਤ ਲੋਕ ਘਰਾਂ ‘ਚੋਂ ਬਾਹਰ ਨਾ ਨਿਕਲਣ : ਮੌਸਮ ਵਿਭਾਗ 44 ਸਾਲਾਂ ‘ਚ ਦੂਜੀ ਵਾਰ ਮੁੰਬਈ ‘ਚ ਅਜਿਹਾ ਮੀਂਹ ਮੌਨਸੂਨ : ਪੰਜਾਬ-ਹਰਿਆਣਾ ‘ਚ ਹਨ੍ਹੇਰੀ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ ਏਜੰਸੀ ਮੁੰਬਈ, 2 ਜੁਲਾਈ ਦੇਸ਼ ਦੀ ਵਪਾਰਕ ਨਗਰੀ ਮੁੰਬਈ ਤੇ ਉਸ ਦੇ ਨੇੜੇ-ਤੇੜੇ ਦੇ ਖੇਤਰਾਂ ‘ਚ ਮੋਹਲੇਧਾਰ ਮੀਂਹ […]
ਦੇਸ਼ 

ਮੇਰੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਦੁੱਗਣੀ ਹੋਈ : ਭਗਵੰਤ ਮਾਨ

ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਚੁਣੇ ਭਗਵੰਤ ਮਾਨ ਨਾਲ ਸੱਚ ਕਹੂੰ ਦੀ ਵਿਸ਼ੇਸ਼ ਗੱਲਬਾਤ ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ , ਸੰਗਰੂਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੂਜੀ ਵਾਰ ਜਿੱਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਜਿੱਤਣ ਉਪਰੰਤ ਕਾਫ਼ੀ ਸਮੇਂ ਬਾਅਦ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਹੋਏ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਉਹ ਆਮ ਆਦਮੀ ਪਾਰਟੀ ਦੇ ਪੰਜਾਬ […]
ਪੰਜਾਬ 

ਸਵੇਰੇ 3 ਵਜੇ ਤਕਨੀਕੀ ਖ਼ਰਾਬੀ ਕਾਰਨ ਕੁਝ ਸਮਾਂ ਕੰਮ ਰੁਕਿਆ

ਸਵੇਰੇ 3 ਵਜੇ ਤਕਨੀਕੀ ਖ਼ਰਾਬੀ ਕਾਰਨ ਕੁਝ ਸਮਾਂ ਕੰਮ ਰੁਕਿਆ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਕੱਢਣ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਐਤਵਾਰ ਸਵੇਰੇ 3 ਵਜੇ ਆਖ਼ਰੀ ਪਾਈਪ ਪਾਉਣ ਦਾ ਕੰਮ ਬਾਕੀ ਰਹਿ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਤਿਹਵੀਰ […]
Breaking News  ਪੰਜਾਬ 

ਅਮਰਿੰਦਰ ਸਿੰਘ ਤੋਂ ਸਮਾਂ ਮੰਗ ਖ਼ੁਦ ਮੋਬਾਇਲ ਬੰਦ ਕਰਕੇ ਬੈਠ ‘ਗੇ ਭਗਵੰਤ ਮਾਨ

ਬਿਜਲੀ ਦੀਆਂ ਦਰਾਂ ‘ਚ ਵਾਧੇ ਸਬੰਧੀ ਕਰਨਾ ਚਾਹੁੰਦੇ ਸਨ ਮੁੱਖ ਮੰਤਰੀ ਨਾਲ ਗੱਲਬਾਤ ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਗੱਲਬਾਤ ਕਰਨ ਲਈ ਸਮਾਂ ਮੰਗਣ ਵਾਲੇ ਭਗਵੰਤ ਮਾਨ ਨੇ ਖ਼ੁਦ ਦਾ ਹੀ ਮੋਬਾਇਲ ਫੋਨ ਬੰਦ ਕਰ ਲਿਆ। ਮੁੱਖ ਮੰਤਰੀ ਦਫ਼ਤਰ ਤਾਂ ਦੂਰ ਆਮ ਆਦਮੀ ਪਾਰਟੀ ਦਾ ਕੋਈ ਲੀਡਰ ਵੀ ਦੇਰ ਸ਼ਾਮ ਤੱਕ ਭਗਵੰਤ ਮਾਨ ਨਾਲ […]
ਪੰਜਾਬ