Tipper Motorcycle Collision

Fatal Road Accident: ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਹੁੰਦੇ ਲੱਗੀ ਭਿਆਨਕ ਅੱਗ, ਮੋਟਰ ਸਾਈਕਲ ਦੀ ਮੌਤ

ਕੋਟਕਪੁਰਾ ਰੋਡ ’ਤੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਕਰੀਬ 11 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇੱਕ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਮੋਟਰਸਾਈਕਲ ਟਿੱਪਰ ਦੇ ਥੱਲੇ ਆ ਗਿਆ
ਪੰਜਾਬ  ਸੂਬੇ  ਖਾਸ ਖਬਰ 
Ad Ad Ad