ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਜਾਣੋਂ, ਹਰਿਆਣਾ...

    ਜਾਣੋਂ, ਹਰਿਆਣਾ ਦੇ ਆਦਮਪੁਰ ’ਚ ਕਦੋਂ ਹੋਣਗੀਆਂ ਜ਼ਿਮਣੀ ਚੋਣਾਂ

    One nation one Election

    6 ਰਾਜਾਂ ਦੀ 7 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ 3 ਨਵੰਬਰ ਨੂੰ

    ਆਦਮਪੁਰ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਆਦਮਪੁਰ ਵਿੱਚ 3 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਦੱਸ ਦੇਈਏ ਕਿ ਇਹ ਸੀਟ ਭਾਜਪਾ ਨੇਤਾ ਕੁਲਦੀਪ ਬਿਸ਼ਨੋਈ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਦੂਜੇ ਪਾਸੇ 6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ 3 ਨਵੰਬਰ ਨੂੰ ਹੋਣਗੀਆਂ ਅਤੇ ਨਤੀਜੇ 6 ਨਵੰਬਰ ਨੂੰ ਆਉਣਗੇ। ਇਨ੍ਹਾਂ 6 ਰਾਜਾਂ ਦੇ ਨਾਮ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਯੂਪੀ ਅਤੇ ਓਡੀਸ਼ਾ ਹਨ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਅਕਤੂਬਰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਅਕਤੂਬਰ ਹੈ। 3 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜਾ 6 ਨਵੰਬਰ ਨੂੰ ਆਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here