ਦੇਸ਼ ‘ਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧੀ
ਦੇਸ਼ ਵਿੱਚ ਕਰੋਨਾ ਵਾਇਰਸ ਦੀ ਤਬਾਹੀ ਨੂੰ ਰੋਕਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ।
ਦੇਸ਼ ‘ਚ ਕੋਰੋਨਾ ਵਾਇਰਸ ਦੇ 562 ਮਾਮਲਿਆਂ ਦੀ ਪੁਸ਼ਟੀ
ਦੁਨੀਆ ਵਿੱਚ ਕੋਰੋਨਾ ਵਾਇਰਸ ਦਿਨੋ ਦਿਨ ਪੈਰ ਪਸਾਰਦਾ ਜਾ ਰਿਹਾ ਹੈ। ਭਾਰਤ ਵਿੱਚ ਹੀ ਇਸ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਭਾਰਤ ਵਿੱਚ ਹੁਣ ਤੱਕ 562 ਮਰੀਜਾਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 10 ਦੀ ਮੌਤ ਹੋ ਚੁੱਕੀ ਹੈ।
ਪਾਸਵਾਨ ਨੇ ਬਿਹਾਰ ‘ਚ ਕਰੋਨਾ ਦੇ ਇਲਾਜ਼ ਲਈ ਇੱਕ ਕਰੋੜ ਦੀ ਰਾਸ਼ੀ ਦਿੱਤੀ
ਖੁਰਾਕ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਬਿਹਾਰ 'ਚ ਕਰੋਨਾ ਵਾਇਰਸ ਦੇ ਪ੍ਰਭਾਵਿਤ ਲੋਕਾਂ ਦੀ ਸੰਭਾਲ ਲਈ ਸਾਧਨ ਉਪਲੱਬਧ ਕਰਵਾਉਣ ਲਈ ਆਪਣੇ ਸਾਂਸਦ ਫੰਡ 'ਚੋਂ ਇੱਕ ਕਰੋੜ ਰੁਪਏ ਰਾਸ਼ੀ ਦੇਣਾ ਮਨਜ਼ੂਰ ਕੀਤੀ ਹੈ।
ਮੋਦੀ ਨੇ ਸੋਸ਼ਲ ਡਿਸਟੈਂਸ ਰੱਖਦੇ ਹੋਏ ਮੰਤਰੀ ਮੰਡਲ ਦੀ ਬੈਠਕ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਆਪਣੇ ਸਹਿਯੋਗੀਆਂ ਤੋਂ ਦੂਰੀ ਅਪਣਾਉਂਦੇ ਹੋਏ ਮੰਤਰੀ ਮੰਡਲ ਦੀ ਬੈਠਕ ਕੀਤੀ। ਮੰਗਲਵਾਰ ਦੀ ਅੱਧੀ ਰਾਤ ਤੋਂ ਪੂਰੇ ਦੇਸ਼ 'ਚ 21 ਦਿਨਾਂ ਦੇ ਲਾਕ ਡਾਊਨ ਤੋਂ ਬਾਅਦ ਮੰਤਰੀ ਮੰਡਲ ਦੀ ਇਹ ਪਹਿਲੀ ਬੈਠਕ ਸੀ।
ਜਿਲ੍ਹਾ ਬਰਨਾਲਾ ‘ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ ਹੋਰ ਮਿਲੇ
ਹੋਲੇ ਮਹੱਲੇ ਤੋਂ ਪਰਤੇ ਬਜ਼ੁਰਗ ਸਮੇਤ ਦੋ ਪੁਲਿਸ ਮੁਲਾਜਮਾਂ 'ਚ ਦਿਸੇ ਕਰੋਨਾ ਦੇ ਲੱਛਣ