Today News

ਸਿਟੀ ਪ੍ਰੈਸ ਕਲੱਬ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਸ਼ਹਿਰ ਦੇ ਵੱਖ-ਵੱਖ ਮੁੱਦਿਆਂ ’ਤੇ ਵੀ ਕੀਤੀ ਵਿਚਾਰ ਚਰਚਾ | Sunam News ਅਹਿਮਦਾਬਾਦ ਜਹਾਜ਼ ਹਾਦਸੇ ’ਚ ਮਾਰੇ ਗਏ ਯਾਤਰੀਆਂ ਨੂੰ ਮੋਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਿਟੀ ਪ੍ਰੈਸ ਕਲੱਬ ਸੁਨਾਮ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਤਰੂਣ ਬਾਂਸਲ ਦੀ ਅਗਵਾਈ ਹੇਠ ਅਰਬਨ ਕਰੇਵ ਰੈਸਟੋਰੈਂਟ ਵਿਖੇ ਹੋਈ, ਜਿਸ ਦੌਰਾਨ ਡੀਐਸਪੀ ਸੁਨਾਮ ਹਰਵਿੰਦਰ ਸਿੰਘ […]
ਪੰਜਾਬ 

Indonesia Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

Indonesia Earthquake: ਜਕਾਰਤਾ (ਏਜੰਸੀ)। ਬੁੱਧਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਪੂਰੀ ਇੰਡੋਨੇਸ਼ੀਆਈ ਧਰਤੀ ਨੂੰ ਹਿਲਾ ਕੇ ਰੱਖ ਦਿੱਤਾ, ਜਿਸ ਦੀ ਤੀਬਰਤਾ 6.1 ਸੀ, ਜਿਸ ਦੀ ਤੀਬਰਤਾ ਇੰਡੋਨੇਸ਼ੀਆ ’ਚ ਸਵੇਰੇ ਤੜਕੇ ਮਹਿਸੂਸ ਕੀਤੀ ਗਈ। ਇਹ ਭੂਚਾਲ ਉੱਤਰੀ ਸੁਲਾਵੇਸੀ ਸੂਬੇ ਦੇ ਨੇੜੇ ਸਮੁੰਦਰ ’ਚ ਲਗਭਗ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ’ਤੇ ਆਇਆ। ਯੂਨਾਈਟਿਡ ਸਟੇਟਸ ਜਿਓਲੌਜੀਕਲ ਸਰਵੇ […]
Breaking News  ਕੁੱਲ ਜਹਾਨ  ਖਾਸ ਖਬਰ 

Petrol-Diesel Price: ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਵੇਖੋ ਅੱਜ ਦੇ ਤਾਜ਼ਾ ਰੇਟ

Petrol-Diesel Price: ਨਵੀਂ ਦਿੱਲੀ (ਏਜੰਸੀ)। ਉੱਤਰ ਪ੍ਰਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਾਲ ਹੀ ਦੇ ਦਿਨਾਂ ’ਚ, ਕਈ ਜ਼ਿਲ੍ਹਿਆਂ ’ਚ ਕੀਮਤਾਂ ’ਚ ਵਾਧਾ ਹੋਇਆ ਹੈ, ਜਦੋਂ ਕਿ ਕੁਝ ਥਾਵਾਂ ’ਤੇ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜਧਾਨੀ ਲਖਨਊ ਸਮੇਤ ਕਈ ਵੱਡੇ ਸ਼ਹਿਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ […]
ਦੇਸ਼  Breaking News  ਬਿਜਨਸ  ਖਾਸ ਖਬਰ 

Today News: ਅਮਿਤ ਸ਼ਾਹ ਦਾ ਵੱਡਾ ਐਲਾਨ, ਦਿੱਲੀ ਦੀ ਹਵਾ ’ਚ ਘੁਟਿਆ ਦਮ, ਪੜ੍ਹੋ ਇੱਕ ਕਲਿੱਕ ’ਚ ਦੇਸ਼ ਦੀਆਂ 5 ਵੱਡੀਆਂ ਖਬਰਾਂ…

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Today News: ਅੱਜ ਅਸੀਂ ਤੁਹਾਨੂੰ ਦੇਸ਼ ਦੀਆਂ 5 ਵੱਡੀਆਂ ਖਬਰਾਂ ਤੋਂ ਜਾਣੂ ਕਰਵਾਵਾਂਗੇ। ਦਿੱਲੀ ’ਚ ਫਿਰ ਤੋਂ ਪ੍ਰਦੂਸ਼ਣ ਵੱਧਣ ਲੱਗਿਆ ਹੈ। ਦਿੱਲੀ ’ਚ ਅੱਜ ਦਾ ਏਕਿਊਆਈ ਸਵੇਰੇ 7 ਵਜੇ 364 ਹੈ ਤੇ ਸਵੇਰੇ 6 ਵਜੇ 361 ਸੀ। ਦੀਵਾਲੀ ਦੀ ਸਵੇਰ ਸੀਜ਼ਨ ਦਾ ਸਭ ਤੋਂ ਜ਼ਿਆਦਾ ਏਕਿਊਆਈ 362 ਤੱਕ ਪਹੁੰਚਿਆ ਸੀ। […]
ਦੇਸ਼  Breaking News  ਖਾਸ ਖਬਰ 

Punjab News: ਵੱਡੀ ਖਬਰ! ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਭਰਤੀ

Punjab News: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਾਨ ਦੀ ਸਿਹਤ ਵਿਗੜਨ ਤੋਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Today News: ਪੈਟਰੋਲ ਦੀਆਂ ਕੀਮਤਾਂ ’ਚ 10 ਰੁਪਏ ਦੀ ਕਮੀ, ਪੰਜਾਬ ’ਚ ਨਸ਼ੇ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਦੇਖੋ 10 ਵੱਡੀਆਂ ਖਬਰਾਂ…

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Today News: ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਦੇ ਬਾਵਜੂਦ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ 87.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ […]
ਦੇਸ਼  Breaking News  ਖਾਸ ਖਬਰ 

Bharat Bandh 21 August: ਅੱਜ ਭਾਰਤ ਬੰਦ, ਬਿਹਾਰ ’ਚ ਟਰੇਨ ਰੋਕੀ, ਸਕੂਲਾਂ-ਕਾਲਜ਼ਾਂ ’ਚ ਛੁੱਟੀ

ਰਾਜਸਥਾਨ ਦੇ ਭਰਤਪੁਰ ’ਚ ਇੰਟਰਨੈੱਟ ਵੀ ਬੰਦ | Bharat Bandh 21 August ਨਵੀਂ ਦਿੱਲੀ (ਏਜੰਸੀ)। Bharat Bandh 21 August: ਸੁਪਰੀਮ ਕੋਰਟ ਦੇ ਐੱਸਸੀ-ਐੱਸਟੀ ਰਿਜ਼ਵਰੇਸ਼ਨ ’ਚ ਕ੍ਰੀਮੀ ਲੇਅਰ ਨੂੰ ਲਾਗੂ ਕਰਨ ਤੇ ਆਦਿਵਾਸੀ ਸੰਗਠਨਾਂ ਨੇ ਬੁੱਧਵਾਰ ਨੂੰ 14 ਘੰਟਿਆਂ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਬਿਹਾਰ ਦੇ ਦਰਭੰਗਾ ਤੇ ਆਰਾ ’ਚ ਟਰੇਨਾਂ ਰੋਕ […]
ਦੇਸ਼  Breaking News  ਖਾਸ ਖਬਰ 

ਦਰਦਨਾਕ ਘਟਨਾ : ਠੰਢ ਤੋਂ ਬਚਣ ਲਈ ਅੰਗੀਠੀ ਬਾਲ ਸੁੱਤੇ ਪੰਜ ਮਜ਼ਦੂਰਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ

ਸੰਗਰੂਰ (ਗੁਰਪ੍ਰੀਤ ਸਿੰਘ)। ਅੰਗੀਠੀ ਬਾਲ ਕੇ ਸੁੱਤੇ ਪਏ ਪੰਜ ਪ੍ਰਵਾਸੀ ਮਜ਼ਦੂਰਾਂ (Laborers) ਦੀ ਦਮ ਘੁਟਣ ਕਾਰਨ ਮੌਤ ਹੋ ਗਈ ਅਤੇ ਇੱਕ ਮਜ਼ਦੂਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਠਾ ਨਨਹੇੜਾ ਲਾਗਲੇ ਸ਼ੈਲਰ ਵਿੱਚ ਕੰਮ ਕਰਦੇ ਸਤਿਆਨਾਰਾਇਣ ਸਾਧਾ, […]
ਪੰਜਾਬ  Breaking News  ਸੂਬੇ 
Govt Ad Sach Kahoon Helpline Sachchi Shiksha Official