Toll Plaza Protest

Toll Plaza Protest: ਭਾਕਿਯੂ ਡਕੌਦਾ ਦਾ ਐਲਾਨ, ਟੋਲ ਪਲਾਜ਼ਿਆਂ ’ਤੇ ਨਹੀਂ ਲੱਗੇਗੀ ਪਰਚੀ

ਮੀਟਿੰਗ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੰਘਰਸ਼ੀ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ  ਖਾਸ ਖਬਰ