Toll Plaza

ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਹੋਇਆ ਫ੍ਰੀ, ਡਰਾਈਵਰਾਂ ਦੀ ਲੱਗੀ ਮੌਜ਼!

ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ’ਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ, ਤਰਨਤਾਰਨ ਦੇ ਝਬਾਲ ’ਚ ਮੰਨਣ ਟੋਲ ਪਲਾਜ਼ਾ ਨੂੰ ਅੱਜ ਟੋਲ ਕਰਮਚਾਰੀਆਂ ਨੇ ਮੁਫ਼ਤ ਕਰ ਦਿੱਤਾ। ਦਰਅਸਲ, ਟੋਲ ਪਲਾਜ਼ਾ ’ਤੇ ਕਰਮਚਾਰੀਆਂ ਵੱਲੋਂ ਕਰਮਚਾਰੀਆਂ ਦੀ ਤਨਖਾਹ ’ਚ ਕਟੌਤੀ ਦੇ ਵਿਰੋਧ ’ਚ ਪ੍ਰਦਰਸ਼ਨ ਕਰਨ ਤੋਂ ਬਾਅਦ ਪੂਰਾ ਟੋਲ ਪਲਾਜ਼ਾ ਮੁਫ਼ਤ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ FREE, ਹੁਣੇ ਜਾਣੋ…

ਲੁਧਿਆਣਾ (ਸੱਚ ਕਹੂੰ ਨਿਊਜ਼)। Punjab News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਰੀ ਹੋਣ ਦੀ ਖਬਰ ਆਈ ਹੈ। ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਮਰਾਲਾ ਦੇ ਪਿੰਡ ਘੁਲਾਲ ’ਚ ਸਥਿਤ ਟੋਲ ਪਲਾਜ਼ਾ ਨੂੰ ਟੋਲ ਮੁਲਾਜ਼ਮਾਂ ਨੇ ਖਾਲੀ ਕਰ ਦਿੱਤਾ ਹੈ। ਹਾਸਲ ਹੋਏ ਵੇਰਵਿਆਂ ਅਨੁਸਾਰ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦੇਣ […]
ਪੰਜਾਬ  Breaking News  ਖਾਸ ਖਬਰ 

Punjab Toll Plaza: ਲਾਡੋਵਾਲ ਟੋਲ ਪਲਾਜਾ ਸੰਬੰਧੀ ਆਈ ਵੱਡੀ ਅਪਡੇਟ, ਜਾਣੋ

ਫੋਨ ’ਤੇ ਹੀ ਕੰਪਨੀ ਨੇ ਮੰਨੀਆਂ ਮੰਗਾਂ, ਢਾਈ ਘੰਟਿਆਂ ਪਿੱਛੋਂ ਮੁੜ ਚਾਲੂ ਹੋਇਆ ਲਾਡੋਵਾਲ ਟੋਲ ਪਲਾਜਾ Punjab Toll Plaza: (ਜਸਵੀਰ ਸਿੰਘ ਗਹਿਲ) ਲੁਧਿਆਣਾ। ਟੋਲ ਪਲਾਜਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੱਦੇ ’ਤੇ ਟੋਲ ਪਲਾਜਾ ਦੋ ਘੰਟੇ ਲਈ ਫਰੀ ਕੀਤਾ ਗਿਆ। ਇਸ ਤੋਂ ਬਾਅਦ ਮੁੜ ਵਾਹਨ ਚਾਲਕਾਂ ਤੋਂ ਪਰਚੀ ਲਈ ਜਾਣ ਲੱਗੀ ਕਿਉਂਕਿ ਕੰਪਨੀ ਨੇ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

Toll Plaza: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਟੋਲ ਪਲਾਜ਼ਾ ਢਾਹਿਆ

(ਰਾਕੇਸ਼ ਗਰਗ) ਮੌੜ ਮੰਡੀ। Toll Plaza ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਬਠਿੰਡਾ ਮਾਨਸਾ ਰੋਡ ਨੇੜੇ ਘੁੰਮਣ ਕਲਾਂ ਸੁੱਖਾ ਸਿੰਘ ਵਾਲੇ ਕੋਲ ਲੱਗਿਆ ਗੈਰ ਕਾਨੂੰਨੀ ਟੋਲ ਪਲਾਜ਼ਾ ਨੂੰ ਢਾਹ ਦਿੱਤਾ ਗਿਆ। ਇਸ ਟੋਲ ਪਲਾਜੇ ਨੂੰ ਹਟਾਉਣ ਲਈ ਕਿਸਾਨ ਯੂਨੀਅਨ ਵੱਲੋਂ ਪਹਿਲਾਂ ਵੀ ਕਈ ਵਾਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬਰਨਾਲਾ ਤੋਂ ਲੁਧਿਆਣਾ ਦੇ ਰਾਹ ਵਿੱਚ ਆਉਂਦੇ ਦੋਵੇਂ ਟੋਲ ਪਲਾਜੇ 2 ਅਪ੍ਰੈਲ ਨੂੰ ਹੋਣਗੇ ਬੰਦ

ਬਰਨਾਲਾ (ਗੁਰਪ੍ਰੀਤ ਸਿੰਘ)। ਬਰਨਾਲਾ ਵਾਸੀਆਂ ਲਈ ਇਹ ਖਬਰ ਖੁਸ਼ੀ ਦੇ ਮਾਹੌਲ ਵਾਲੀ ਹੈ ਕਿ ਪੰਜਾਬ ਸਰਕਾਰ ਨੇ ਬਰਨਾਲਾ ਤੋਂ ਲੁਧਿਆਣਾ ਜਾਣ ਵਾਲੇ ਰਾਹ ਵਿੱਚ ਆਉਂਦੇ ਦੋਵੇਂ ਟੋਲ ਪਲਾਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਬਰਨਾਲਾ ਤੋਂ ਲੁਧਿਆਣਾ ਜਾਣ ਵਾਲਿਆਂ ਲਈ ਰਾਹ ਵਿੱਚ ਦੋ ਟੋਲ ਪਲਾਜੇ ਆਉਂਦੇ […]
ਪੰਜਾਬ  Breaking News  ਖਾਸ ਖਬਰ 

Toll plaza : ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਦੋ ਦਿਨ ਟੋਲ ਪਲਾਜ਼ੇ ਹੋਣਗੇ ਫ੍ਰੀ

ਚੰਡੀਗੜ੍ਹ। ਕਿਸਾਨਾਂ ਵੱਲੋਂ ਪੰਜਾਬ ਦੇ ਟੋਲ ਪਲਾਜ਼ੇ (Toll plaza) ਮੁਫ਼ਤ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ 17 ਅਤੇ 18 ਫਰਵਰੀ ਨੂੰ ਸੂਬੇ ਦੇ ਸਾਰੇ ਟੋਲ ਪਲਾਜਿਆਂ ’ਤੇ ਵਾਹਨਾਂ ਦੇ ਡਰਾਈਵਰਾਂ ਤੋਂ ਟੋਲ ਵਸੂਲਣ ਨਹੀਂ ਦੇਵੇਗੀ ਅਤੇ […]
ਪੰਜਾਬ  Breaking News  ਖਾਸ ਖਬਰ 

Farmers Protest : ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਤੇ ਟੋਲ ਪਲਾਜ਼ੇ ਫਰੀ ਕਰਨ ਤੋਂ ਬਾਅਦ ਕੱਲ੍ਹ ਕੀ ਕਰਨ ਜਾ ਰਹੇ ਹਨ ਕਿਸਾਨ, ਜਾਣੋ

ਭਾਕਿਯੂ ਉਗਰਾਹਾਂ ਤੇ ਡਕੌਂਦਾ ਜਥੇਬੰਦੀ ਨੇ ਪੰਜਾਬ ’ਚ 14 ਥਾਵਾਂ ’ਤੇ ਕੀਤਾ ਰੇਲਾਂ ਦਾ ਚੱਕਾ ਜਾਮ (Farmers Protest) 6 ਥਾਵਾਂ ’ਤੇ ਟੌਲ ਪਲਾਜ਼ਾ ਕੀਤੇ ਗਏ ਫਰੀ 16 ਫ਼ਰਵਰੀ ਨੂੰ ਭਾਰਤ ਬੰਦ ਲਾਗੂ ਕਰਨ ਦਾ ਦਿੱਤਾ ਸੱਦਾ (ਸੁਖਜੀਤ ਮਾਨ) ਬਠਿੰਡਾ। Farmers Protest ਕਿਸਾਨੀ ਮੰਗਾਂ ਲਈ ਦਿੱਲੀ ਵੱਲ ਕੂਚ ਕਰਨ ਵਾਲੇ ਕਿਸਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਟੋਲ ਪਲਾਜ਼ਾ: ਖੁਸ਼ਖਬਰੀ! ਟੋਲ ਨੂੰ ਲੈ ਕੇ ਟ੍ਰੋਲ ਹੋਈ ਇਹ ਖਬਰ, ਜਾਣੋ ਸਰਕਾਰ ਦੇ ਜ਼ਰੂਰੀ ਕਦਮ?

ਨਵੀਂ ਦਿੱਲੀ। Toll Plaza Average Timing: ਰਾਜ ਸਭਾ ਵਿੱਚ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਟੋਲ ਪਲਾਜ਼ਿਆਂ ’ਤੇ ਲੱਗਣ ਵਾਲੇ ਬੇਲੋੜੇ ਸਮੇਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਟੋਲ ਪਲਾਜ਼ਿਆਂ ਸਬੰਧੀ ਕੁਝ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਟੋਲ ਪਲਾਜ਼ਿਆਂ (Toll Plaza) ’ਤੇ ਲੱਗਣ ਵਾਲੇ […]
ਦੇਸ਼  Breaking News  ਦਿੱਲੀ  ਬਿਜਨਸ  ਸੂਬੇ  ਖਾਸ ਖਬਰ 

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਵਾਂ ਟੋਲ ਪਲਾਜ਼ਾ ਕਰਵਾਇਆ ਬੰਦ

ਸਰਕਾਰ ਦੀ ਨੀਅਤ ਸਾਫ਼, ਲੋਕਾਂ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ : ਮਾਨ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ-ਸਮਾਣਾ ਰੋਡ ਤੇ ਸਥਿਤ ਟੋਲ ਪਲਾਜ਼ਾ (Toll Plaza) ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ […]
ਪੰਜਾਬ  Breaking News  ਖਾਸ ਖਬਰ  Featured 

ਟੋਲ ਪਲਾਜ਼ਾ ਸਬੰਧੀ ਮੁੱਖ ਮੰਤਰੀ ਦਾ ਵੱਡਾ ਬਿਆਨ, ਰਾਹਤ ਦੀ ਖ਼ਬਰ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਅੱਜ ਕੀਰਤਪੁਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ-ਨੰਗਲ-ਊਨਾ ਟੋਲ ਪਲਾਜ਼ਾ (Toll plaza) ਮੁਫ਼ਤ ਕਰ ਦਿੱਤਾ ਜਾਵੇਗਾ। ਇਹ ਐਲਾਨ ਕਰਦਿਆਂ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜਿਸ ਕੰਪਨੀ ਨੂੰ ਟੋਲ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਉਸ ਨੇ […]
ਪੰਜਾਬ  Breaking News  ਖਾਸ ਖਬਰ  Featured 

ਟੋਲ ਪਲਾਜਾ ਤੇ 10 ਸੈਕਿੰਡ ਤੋਂ ਜਿਆਦਾ ਨਹੀਂ ਰੁਕਨਗੇ ਵਾਹਨ

ਟੋਲ ਪਲਾਜਾ ਤੇ 10 ਸੈਕਿੰਡ ਤੋਂ ਜਿਆਦਾ ਨਹੀਂ ਰੁਕਨਗੇ ਵਾਹਨ ਨਵੀਂ ਦਿੱਲੀ। ਸਰਕਾਰ ਨੇ ਰਾਸ਼ਟਰੀ ਰਾਜ ਮਾਰਗਾਂ ਤੇ ਟ੍ਰੈਫਿਕ ਨੂੰ ਆਸਾਨ ਬਣਾਉਣ ਅਤੇ ਟੋਲ ਪਲਾਜ਼ਾ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਵਾਹਨ ਟੋਲ ਪਲਾਜ਼ਾ ਤੇ 10 ਸੈਕਿੰਡ ਤੋਂ ਜ਼ਿਆਦਾ […]
ਦੇਸ਼  Breaking News 

ਇੱਕ ਸਾਲ ’ਚ ਸਾਰੇ ਟੋਲ ਪਲਾਜਾ ਖਤਮ ਕਰਨ ਦੀ ਸਰਕਾਰ ਦੀ ਯੋਜਨਾ

ਇੱਕ ਸਾਲ ’ਚ ਸਾਰੇ ਟੋਲ ਪਲਾਜਾ ਖਤਮ ਕਰਨ ਦੀ ਸਰਕਾਰ ਦੀ ਯੋਜਨਾ ਨਵੀਂ ਦਿੱਲੀ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਸਰਕਾਰ ਅਗਲੇ ਇੱਕ ਸਾਲ ਵਿੱਚ ਸਾਰੇ ਟੋਲ ਪਲਾਜ਼ਾ ਖ਼ਤਮ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਪ੍ਰਸ਼ਨਕਾਲ ਦੌਰਾਨ ਇੱਕ ਪੂਰਕ ਪ੍ਰਸ਼ਨ ਦੇ ਜਵਾਬ ਵਿੱਚ ਗਡਕਰੀ ਨੇ […]
ਦੇਸ਼  Breaking News