ਕੱਲ੍ਹ ਪੰਜਾਬ ਭਰ ਦੇ ਸਰਕਾਰੀ ਦਫਤਰਾਂ ‘ਚ ਰਹੇਗੀ ਸਰਕਾਰੀ ਛੁੱਟੀ

Old Pension Scheme in Punjab

ਸ਼ਹੀਦੀ ਸਭਾ ਦੇ ਚਲਦੇ ਅੱਜ ਪੰਜਾਬ ਭਰ ‘ਚ ਰਹੇਗੀ ਛੁੱਟੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫ਼ਤਹਿਗੜ੍ਹ ਸਾਹਿਬ 2022 ਨੂੰ ਮੁੱਖ ਰੱਖਦੇ ਹੋਏ ਅੱਜ ਮਿਤੀ 28 ਦਸੰਬਰ ਬੁੱਧਵਾਰ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਛੁੱਟੀ ਘੋਸ਼ਿਤ ਕਰਦੇ ਹੋਏ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here