Tractor Motorcycle Accident

Punjab Road Accident: ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

ਜਲੰਧਰ ਜ਼ਿਲ੍ਹੇ ਦੇ ਗੁਰਾਇਆ ਵਿੱਚ ਚੀਮਾ ਖੁਰਦ ਗੇਟ ਨੇੜੇ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਲੱਲੀਆਂ ਦੇ ਰਹਿਣ ਵਾਲੇ ਨਵੀ ਪੁੱਤਰ ਦੂਨੀ ਚੰਦ ਵਜੋਂ ਹੋਈ ਹੈ। ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ
ਪੰਜਾਬ  ਸੂਬੇ  ਖਾਸ ਖਬਰ