Traffic News

Traffic News: ਹੁਣ ਗੈਰ-ਕਾਨੂੰਨੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ ਸੀਐੱਨਜੀ

ਅੰਮ੍ਰਿਤਸਰ ’ਚ ਹੁਣ ਗੈਰ-ਕਾਨੂੰਨੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ, ਡੀਜ਼ਲ ਤੇ ਸੀਐੱਨਜੀ ਨਹੀਂ ਮਿਲੇਗੀ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ