Train

Sunam Railway Station: ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਰੁਕਣ ’ਤੇ ਕੀਤੀ ਫੁੱਲਾਂ ਦੀ ਵਰਖਾ

ਮੈਡਮ ਦਾਮਨ ਬਾਜਵਾ ਨੇ ਰੇਲ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ | Sunam Railway Station Sunam Railway Station: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ਨੂੰ ਰੁਕਣ ਦੀ ਮਨਜ਼ੂਰੀ ਦਿੱਤੀ ਗਈ ਸੀ ਇਸ ਰੇਲ ਗੱਡੀ ਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Train Accident: ਪੰਜਾਬ ‘ਚ ਵਾਪਰਿਆ ਰੇਲ ਹਾਦਸਾ, ਟੈਰਕਟਰ-ਟਰਾਲੀ ਨਾਲ ਹੋਈ ਟੱਕਰ

ਟਰੈਕਟਰ-ਟਰਾਲੀ ਟਕਰਾਉਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ  ਹੁਸ਼ਿਆਰਪੁਰ। Train Accident:  ਹੁਸ਼ਿਆਰਪੁਰ ’ਚ ਇੱਕ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਈ। ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਹ ਵੀ ਪੜ੍ਹੋ: […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Without Ticket: ਰੇਲਗੱਡੀਆਂ ’ਚ 35,277 ਯਾਤਰੀ ਬਿਨ੍ਹਾਂ ਟਿਕਟ ਤੋਂ ਫੜ੍ਹੇ, ਜੁਰਮਾਨੇ ਵਜੋਂ 3.32 ਕਰੋੜ ਰੁਪਏ ਵਸੂਲੇ

ਰੇਲਵੇ ਨੂੰ ਜੁਲਾਈ ਮਹੀਨੇ ’ਚ ਟਿਕਟ ਚੈਂਕਿੰਗ ਰਾਹੀਂ 03.32 ਕਰੋੜ ਦੀ ਆਮਦਨੀ | Without Ticket (ਸਤਪਾਲ ਥਿੰਦ) ਫਿਰੋਜ਼ਪੁਰ। ਫ਼ਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਦੁਆਰਾ ਰੇਲਗੱਡੀਆਂ ਵਿੱਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਿਨ੍ਹਾਂ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਪੇਪਰ ਦੇਣ ਜਾ ਰਹੀਂ ਲੜਕੀ ਨਾਲ ਰੇਲ ਚੜ੍ਹਨ ਸਮੇਂ ਵਾਪਰਿਆ ਹਾਦਸਾ, ਮੋਤ

ਗੁਰੂਹਰਸਹਾਏ (ਵਿਜੈ ਹਾਂਡਾ)। ਗੁਰੂਹਰਸਹਾਏ ਸ਼ਹਿਰ ਦੀ ਬਸਤੀ ਗੁਰੂ ਕਰਮ ਸਿੰਘ ਦੀ ਰਹਿਣ ਵਾਲੀ ਲੜਕੀ ਰਿਬਿਕਾ (25) ਪੁਤਰੀ ਯੂਨਸ ਮਸੀਹ ਜੋਂ ਕਿ ਪੇਪਰ ਦੇਣ ਲਈ ਫਿਰੋਜਪੁਰ ਸਟੇਸ਼ਨ ਤੋਂ ਟ੍ਰੇਨ ਚੜ੍ਹ ਕੇ ਚੰਡੀਗੜ੍ਹ ਪੇਪਰ ਦੇਣ ਲਈ ਜਾਣ ਲਈ ਫਿਰੋਜਪੁਰ ਸਟੇਸਨ ’ਤੇ ਪਹੁੰਚੀ ਤਾਂ ਟ੍ਰੇਨ ਚੜ੍ਹਨ ਲੱਗਿਆ ਉਸ ਦਾ ਪੈਰ ਤਿਲ੍ਹਕ ਗਿਆ ਤੇ ਉਸਦੀ ਹੇਠਾਂ ਆਉਣ ਨਾਲ ਮੋਤ […]
ਪੰਜਾਬ  Breaking News  ਖਾਸ ਖਬਰ 

Fire in Taj Express ਟ੍ਰੇਨ : ਤਾਜ ਐਕਸਪ੍ਰੈਸ ਟਰੇਨ ਵਿੱਚ ਲੱਗੀ ਅੱਗ, ਦਹਿਸ਼ਤ ਦਾ ਮਾਹੌਲ

Fire in Taj Express Train: ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਤੁਗਲਕਾਬਾਦ-ਓਖਲਾ ਵਿਚਾਲੇ ਤਾਜ ਐਕਸਪ੍ਰੈਸ ਦੇ 2 ਡੱਬਿਆਂ ‘ਚ ਸੋਮਵਾਰ ਦੁਪਹਿਰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਚਾਰੇ ਡੱਬੇ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਾਣਕਾਰੀ ਦਿੰਦਿਆਂ ਉੱਤਰੀ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸਥਾਨਕ ਸੁਨਾਮ ਸੰਗਰੂਰ ਦੇ ਰੇਲਵੇ ਲਾਈਨ ’ਤੇ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ‘ਚ ਨੌਜਵਾਨ ਦੇ ਦੋ ਟੁਕੜੇ ਹੋ ਗਏ, ਉਸ ਦੀ ਲਾਸ਼ ਦਾ ਇਕ ਟੁੱਕੜਾ ਰੇਲਵੇ ਲਾਈਨ ਤੋਂ ਬਾਹਰ ਡਿੱਗਿਆ ਮਿਲਿਆ। ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ 100 ਦਿਨ ਪੂਰੇ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਹਿਲਾ ਨੇ ਚੱਲਦੀ ਰੇਲ ਗੱਡੀ ’ਚ ਦਿੱਤਾ ਬੱਚੇ ਨੂੰ ਜਨਮ, ਰੇਲ ਅੰਦਰ ਸਭ ਨੇ ਮਨਾਈ ਖੁਸ਼ੀ

ਮਾਂ ਤੇ ਬੱਚਾ ਦੋਵੋਂ ਤੰਦਰੁਸਤ (Good News) (ਜਸਵੀਰ ਸਿੰਘ ਗਹਿਲ) ਲੁਧਿਆਣਾ। ਬੁੱਧਵਾਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚੋਂ ਲੰਘ ਕੇ ਲਖਨਊ ਨੂੰ ਜਾ ਰਹੀ ਰੇਲ ਗੱਡੀ ’ਚ ਇੱਕ ਮਹਿਲਾ ਨੇ ਬੱਚੇ ਨੂੰ ਜਨਮ ਦਿੱਤਾ। ਖੁਸ਼ਕਿਸਮਤੀ ਨਾਲ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਜੱਚਾ ਤੇ ਬੱਚਾ ਦੋਵੇਂ ਠੀਕ ਹਨ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਲਖਨਊ ਜਾ ਰਹੀ ਰੇਲ ਗੱਡੀ ਜਿਉਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਿਸਾਨ ਅੰਦੋਲਨ: 5 ਦਰਜ਼ਨ ਤੋਂ ਵੱਧ ਰੇਲ ਗੱਡੀਆਂ ਰੱਦ, 6 ਦਰਜਨ ਤੋਂ ਵੱਧ ਦੇ ਬਦਲੇ ਰੂਟ

ਮੁਸਾਫਰਾਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵਧੀਆਂ (Trains Cancelled Status) (ਰਘਬੀਰ ਸਿੰਘ) ਲੁਧਿਆਣਾ। ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਕਾਰਨ ਰੇਲਵੇ ਵੱਲੋਂ 5 ਦਰਜ਼ਨ ਤੋਂ ਵੱਧ ਰੇਲ ਗੱਡੀਆਂ ਰੱਦ ਕਰਨ ਅਤੇ 6 ਦਰਜਨ ਤੋਂ ਵੱਧ ਦੇ ਰੂਟ ਬਦਲਣ ਕਾਰਨ ਮੁਸਾਫ਼ਰਾਂ ਅਤੇ ਕਾਰੋਬਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮੁਸਾਫ਼ਰਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਬਿਨਾ ਲੋਕੋ ਪਾਇਲਟ 80 ਦੀ ਰਫ਼ਤਾਰ ’ਤੇ ਜੰਮੂ ਤੋਂ ਪੰਜਾਬ ਤੱਕ ਦੌੜੀ ਰੇਲ, ਟਲਿਆ ਵੱਡਾ ਹਾਦਸਾ

ਦਸੂਹਾ। ਅੱਜ ਪੰਜਾਬ ’ਚ ਉਸ ਵੇਲੇ ਵੱਡਾ ਰੇਲ ਹਾਦਸਾ ਹੋਣ ਤੋਂ ਬਚਾਅ ਰਹਿ ਗਿਆ ਜਦੋਂ ਰੇਲਵੇ ਦੇ ਅਧਿਕਾਰੀਆਂ ਦੁਆਰਾ ਬਿਨਾ ਲੋਕੋ ਪਾਇਲਟ (ਡਰਾਇਵਰ) ਤੋਂ ਦੌੜਦੀ ਗੱਡੀ ਨੂੰ ਕਾਬੂ ਕਰ ਲਿਆ ਗਿਆ। ਪੰਜਾਬ ਵਿੱਚ ਬਿਨਾ ਲੋਕੋ ਪਾਇਲਟ ਤੇ ਗਾਰਡ ਤੋਂ ਪਟੜੀ ’ਤੇ ਰੇਲ ਗੱਡੀ ਭੱਜਦੀ ਹੋਈ ਦੇਖੀ ਗਈ। ਜਾਣਕਾਰੀ ਮਿਲੀ ਹੈ ਕਿ ਅੱਜ ਤੜਕੇ ਡੀਐੱਮਟੀ ਮਾਲ […]
ਦੇਸ਼  ਪੰਜਾਬ  Breaking News  ਖਾਸ ਖਬਰ 

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

(ਗੁਰਪ੍ਰੀਤ ਸਿੰਘ) ਬਰਨਾਲਾ। ਪਿੰਡ ਸੇਖਾ ਅਤੇ ਪਿੰਡ ਅਲਾਲ ਦੇ ਵਿਚਕਾਰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇੇਟ ’ਚ ਆਉਣ ਕਾਰਨ ਮੌਤ ਹੋ ਗਈ। (Train ​) ਮਿ੍ਰਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਸੇਖਾ ਅਤੇ ਅਲਾਲ ਵਿਚਕਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਘਟਨਾ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੀ | Accident ਬਠਿੰਡਾ ਤੋਂ ਪਟਿਆਲਾ ਵੱਲ ਰਹੀ ਟਰੇਨ ਹੇਠਾਂ ਆਇਆ ਨੌਜਵਾਨ | Accident ਬਰਨਾਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਖੇ ਇੱਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। (Accident) ਰੇਲ ਗੱਡੀ ਬਠਿੰਡਾ ਤੋਂ ਪਟਿਆਲਾ ਵੱਲ ਜਾ ਰਹੀ ਸੀ। ਇਹ ਹਾਦਸਾ ਅੱਜ ਸਵੇਰੇ ਕਰੀਬ […]
ਪੰਜਾਬ  Breaking News  ਖਾਸ ਖਬਰ 

ਪ੍ਰਧਾਨ ਮੰਤਰੀ ਮੋਦੀ ਨੇ 9 ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿੱਤੀ ਹਰੀ ਝੰਡੀ, ਇਨ੍ਹਾਂ 11 ਸੂਬਿਆਂ ‘ਚੋਂ ਹੋ ਕੇ ਲੰਘੇਗੀ ਟਰੇਨ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 9 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਨਵੀਂ ਵੰਦੇ ਭਾਰਤ ਟ੍ਰੇਨ ਪੁਰੀ, ਮਦੁਰਾਈ ਅਤੇ ਤਿਰੂਪਤੀ ਵਰਗੇ ਮਹੱਤਵਪੂਰਨ ਧਾਰਮਿਕ ਸਥਾਨਾਂ ਨੂੰ ਜੋੜੇਗੀ। (Vande Bharat Express) ਇਹ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਬਿਹਾਰ, ਪੱਛਮੀ ਬੰਗਾਲ, ਕੇਰਲ, ਉੜੀਸਾ, ਝਾਰਖੰਡ ਅਤੇ ਗੁਜਰਾਤ ਵਿੱਚੋਂ ਹੋ ਲੰਘੇਗੀ। ਇਹ […]
ਦੇਸ਼  Breaking News  ਕੁੱਲ ਜਹਾਨ  ਦਿੱਲੀ  ਖੇਡ ਮੈਦਾਨ  ਸੂਬੇ  ਖਾਸ ਖਬਰ