ਮਾਨ ਸਰਕਾਰ ਨੇ ਆਈਏਐਸ-ਪੀਸੀਐਸ ਅਫ਼ਸਰ ਦੇ ਕੀਤੇ ਤਬਾਦਲੇ

Transfers

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਸ ਵਿੱਚ 50 ਆਈ.ਏ.ਐਸ ਅਤੇ ਪੀ.ਸੀ.ਐਸ. ਅਫ਼ਸਰ ਬਦਲੇ ਗਏ ਹਨ। ਜਿਨ੍ਹਾਂ ਵਿੱਚ ਜ਼ਿਆਦਾਤਰ ਸਕੱਤਰ, ਏਡੀਸੀ ਅਤੇ ਐਸਡੀਐਮ ਪੱਧਰ ਦੇ ਅਧਿਕਾਰੀ ਹਨ। Transfers

ਇਹ ਵੀ ਪੜ੍ਹੋ: Aman Arora : ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਜਾਣੋ ਪੂਰਾ ਮਾਮਲਾ

Transfers

ਇਸ ਦੇ ਨਾਲ ਹੀ ਪਰਮਿੰਦਰ ਪਾਲ ਸਿੰਘ ਨੂੰ ਵਿਸ਼ਵ ਬੈਂਕ ਪ੍ਰੋਜੈਕਟ ਸਕੂਲ ਸਿੱਖਿਆ ਦੇ ਵਧੀਕ ਸਕੱਤਰ ਦਾ ਕੰਮ ਸੌਂਪਿਆ ਗਿਆ ਹੈ, ਇਸ ਤੋਂ ਇਲਾਵਾ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪਨਕੌਮ) ਦੇ ਮੈਨੇਜਿੰਗ ਡਾਇਰੈਕਟਰ ਅਤੇ ਪੰਜਾਬ ਬੈਕਵਰਡ ਕਲਾਸ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਐਡੀਸ਼ਨਲ ਕਾਰਜਕਾਰੀ ਡਾਇਰੈਕਟਰ ਦਾ ਕੰਮ ਵੀ ਸੌਂਪਿਆ ਗਿਆ ਹੈ।

LEAVE A REPLY

Please enter your comment!
Please enter your name here