ਸਾਡੇ ਨਾਲ ਸ਼ਾਮਲ

Follow us

16.4 C
Chandigarh
Wednesday, February 18, 2026
More
    Home Breaking News ਹਰਿਆਣਾ ’ਚ ਦੋ ...

    ਹਰਿਆਣਾ ’ਚ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ

    Education Department Amazing, transfer work going on today

    ਹਰਿਆਣਾ ’ਚ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ

    ਚੰਡੀਗੜ੍ਹ। ਹਰਿਆਣਾ ਸਰਕਾਰ ਨੇ ਅੱਜ ਦੋ ਆਈਏਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਦੇ ਆਦੇਸ਼ ਜਾਰੀ ਕੀਤੇ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਯਸ਼ ਗਰਗ ਨੂੰ ਗੁਰੂਗ੍ਰਾਮ ਦਾ ਡਿਪਟੀ ਕਮਿਸ਼ਨਰ ਅਤੇ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਯਸ਼ ਪਾਲ ਨੂੰ ਆਪਣੀ ਮੌਜੂਦਾ ਜ਼ਿੰਮੇਵਾਰੀ ਨਾਲ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

    Transfer, 6 Tehsildars, 19 Naib, Tehsildars

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.