ਸਾਡੇ ਨਾਲ ਸ਼ਾਮਲ

Follow us

29.3 C
Chandigarh
Thursday, February 26, 2026
More
    Home ਇੱਕ ਨਜ਼ਰ ਦਰਦਨਾਕ : ਸੜਕ ...

    ਦਰਦਨਾਕ : ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ

    ਦਰਦਨਾਕ : ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ

    ਬਟਾਲਾ। ਸ਼ਹਿਰ ਬਟਾਲਾ ਦੇ ਪਿੰਡ ਖੈਹਿਰਾ ਸੁਲਤਾਨ ‘ਚ ਦਰਦਨਾਕ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ।

    Killed, Bus, Collision, Accident

    ਜਾਣਕਾਰੀ ਅਨੁਸਾਰ ਗੋਪਾਲ ਸਿੰਘ ਪੁੱਤਰ ਪੂਰਨ ਸਿੰਘ ਬੀਤੀ ਦੇਰ ਸ਼ਾਮ ਪਿੰਡ ਦੀ ਇੱਕ ਤੋਂ ਰਾਸ਼ਨ ਲੈ ਕੇ ਵਾਪਸ ਘਰ ਆ ਰਿਹਾ ਸੀ ਕਿ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਸਿੱਧੀ ਟੱਕਰ ਮਾਰ ਦਿੱਤੀ, ਟੱਕਰ ਵੱਜਣ ਸਾਰ ਹੀ ਉਹ ਹੇਠਾਂ ਡਿੱਗ ਗਿਆ ਤੇ ਟਰੈਕਟਰ ਉਸ ਉੱਤੋਂ ਦੀ ਲੰਘ ਗਿਆ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਅ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.