Treasury

ਡਿਨਰ ਪਾਰਟੀ ਦਾ, ਖਰਚਾ ਸਰਕਾਰ ਨੂੰ ਖਾਲੀ ਖਜਾਨੇ ਨੂੰ ਪਿਆ 2 ਲੱਖ 36 ਹਜ਼ਾਰ ਦਾ ਬੋਝ

ਅਮਰਿੰਦਰ ਸਿੰਘ ਨੇ 5 ਅਗਸਤ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਦਿੱਤਾ ਸੀ ਡਿਨਰ ਰਾਤ ਦੇ ਖਾਣੇ ਲਈ ਪੰਜਾਬ ਭਵਨ ਦੀ ਥਾਂ ਬਾਹਰੋ ਮੰਗਵਾਈ ਕੈਟਰਿੰਗ, 2000 ਰੁਪਏ ਪ੍ਰਤੀ ਥਾਲ਼ੀ ਕੀਤਾ ਭੁਗਤਾਨ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੁਆਲਾਂ ਦਾ ਜੁਆਬ ਦੇਣ ਲਈ ਸੱਦੀ ਗਈ ਸੀ ਡਿਨਰ ਮੀਟਿੰਗ ਚੰਡੀਗੜ, (ਅਸ਼ਵਨੀ ਚਾਵਲਾ)। ਨਰਾਜ਼ ਕਾਂਗਰਸ ਦੇ ਵਿਧਾਇਕਾਂ […]
ਦੇਸ਼  ਪੰਜਾਬ 

ਪੰਜਾਬ ‘ਚ ਖਜ਼ਾਨੇ ‘ਚੋਂ ਨਿਕਲਿਆ ਪੈਨਸ਼ਨਰਾਂ ਵਾਸਤੇ ਦਿਵਾਲੀ ਦਾ ਤੋਹਫਾ

ਚੰਡੀਗੜ੍ਹ। ਦੀਵਾਲੀ ਮੌਕੇ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਦੀਵਾਲੀ ਬੋਨਸ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰਮਚਾਰੀ/ਪੈਨਸ਼ਨਰਾਂ ਨੂੰ 1 ਨਵੰਬਰ 2019 ਤੋਂ ਮਹਿੰਗਾਈ ਭੱਤੇ (ਡੀ.ਏ.) ਵਿਚ 3% ਵਾਧਾ ਦਿੱਤਾ ਜਾਏਗਾ। Diwali ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ […]
ਪੰਜਾਬ  Breaking News 

ਖਜ਼ਾਨਾ ਵਿਭਾਗ ਕੋਲ ਅਟਕੀ ਭੱਠਲ ਦੀ ਫਾਈਲ, ਨਹੀਂ ਤੈਅ ਹੋ ਪਾ ਰਹੇ ਮਾਣ-ਭੱਤੇ

ਪਿਛਲੀ 4 ਜੁਲਾਈ ਨੂੰ ਬਣਾਇਆ ਗਿਆ ਸੀ ਪਲੈਨਿੰਗ ਬੋਰਡ ਦਾ ਉਪ ਚੇਅਰਪਰਸਨ ਰਾਜਿੰਦਰ ਕੌਰ ਭੱਠਲ ਨੂੰ ਕਿਹੜਾ-ਕਿਹੜਾ ਮਿਲੇਗਾ ਫਾਇਦਾ ਅਤੇ ਕਿਹੜੇ-ਕਿਹੜੇ ਮਿਲਣਗੇ ਭੱਤੇ, ਅਜੇ ਨਹੀਂ ਹੋਏ ਤੈਅ ਅਸ਼ਵਨੀ ਚਾਵਲਾ, ਚੰਡੀਗੜ੍ਹ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਪੰਜਾਬ ਰਾਜ ਪਲੈਨਿੰਗ ਬੋਰਡ ਦੀ ਉਪ ਚੇਅਰਪਰਸਨ ਤਾਂ ਬਣ ਗਈ ਹੈ ਪਰ ਉਨ੍ਹਾਂ ਨੂੰ ਕਿੰਨੀ ਤਨਖ਼ਾਹ ਮਿਲੇਗੀ […]
ਪੰਜਾਬ 

ਅਮਰੀਕੀ ਵਿੱਤ ਮੰਤਰੀ ਅਤੇ ਸਾਊਦੀ ਕਰਾਉਨ ਪ੍ਰਿੰਸ ਦਰਮਿਆਨ ਹੋਈ ਮੁਲਾਕਾਤ

ਰਿਆਦ/ਵਾਸ਼ਿੰਗਟਨ, ਏਜੰਸੀ ਅਮਰੀਕੀ ਵਿੱਤ ਮੰਤਰੀ ਸਟੀਵਨ ਮਨੂਚਿਨ ਨੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਕਾਰਨ ਸੰਸਾਰ ਦੀ ਆਲੋਚਨਾ ਝੱਲ ਰਹੇ ਸਾਊਦੀ ਅਰਬ ਦੇ ਕਰਾਉਨ ਪ੍ਰਿੰਸ ਮੁਹੰਮਦ ਬਿਨਾਂ ਸਲਮਾਨ ਨਾਲ ਬੰਦ ਕਮਰੇ ‘ਚ ਮੁਲਾਕਾਤ ਕੀਤੀ ਹੈ। ਸਾਊਦੀ ਅਰਬ ਦੀ ਇੱਕ ਨਿਊਜ ਏਜੰਸੀ ਨੇ ਕਿਹਾ ਕਿ ਦੋਵਾਂ ਆਗੂਆਂ ਦਰਮਿਆਨ ਰਿਆਦ ‘ਚ ਮੁੱਖ ਨਿਵੇਸ਼ ਸੰਮੇਲਨ ਤੋਂ ਪਹਿਲਾਂ ਇੱਕ ਮੁਲਾਕਾਤ […]
ਕੁੱਲ ਜਹਾਨ 

ਰੱਖੜੀ ਦੇ ਤਿਉਹਾਰ ਨੇ ਪੀਆਰਟੀਸੀ ਦੇ ਖਜ਼ਾਨੇ ਭਰੇ

ਰੱਖੜੀ ਦੇ ਤਿਉਹਾਰ ਮੌਕੇ ਪੀਆਰਟੀਸੀ ਦੀ ਆਮਦਨ 5.13 ਕਰੋੜ ‘ਤੇ ਪੁੱਜੀ ਪੀਆਰਟੀਸੀ ਅੰਦਰ ਖੁਸ਼ੀ ਦੀ ਲਹਿਰ ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਰੱਖੜੀ ਦੇ ਤਿਉਹਾਰ ਨੇ ਪੀਆਰਟੀਸੀ ਦੇ ਖਜ਼ਾਨੇ ਭਰ ਦਿੱਤੇ ਹਨ। ਇਸ ਤਿਉਹਾਰ ਦੇ ਦਿਨਾਂ ‘ਚ ਪੀਆਰਟੀਸੀ ਦੀ ਆਮਦਨ 5.13 ਕਰੋੜ ‘ਤੇ ਪੁੱਜ ਗਈ ਹੈ। ਉਂਜ ਆਮ ਦਿਨਾਂ ਵਿੱਚ ਵੀ ਪੀਆਰਟੀਸੀ ਦੀ ਆਮਦਨ ਵਿੱਚ […]
ਪੰਜਾਬ 

ਖਾਲੀ ਖਜ਼ਾਨਾ, ਚੋਣ ਵਾਅਦੇ ਤੇ ਆਮ ਲੋਕ

ਖਾਲੀ ਖਜ਼ਾਨਾ ਹੋਣ ਦਾ ਕਹਿ ਕੇ ਕੈਪਟਨ ਦੀ ਸਰਕਾਰ ਕਿੰਨਾ ਹੋਰ ਸਮਾਂ ਆਪਣੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਤੋਂ ਟਾਲਾ ਵੱਟਦੀ ਰਹੇਗੀ? ਨੌਜਵਾਨ ਆਮਤੌਰ ‘ਤੇ ਹੁਣ ਸਵਾਲ ਕਰਦੇ ਹਨ ਕਿ ਉਨ੍ਹਾਂ ਨੂੰ 2500 ਰੁਪਏ ਦਾ ਮਹਿੰਗਾਈ ਭੱਤਾ ਕਦੋਂ ਮਿਲਣ ਲੱਗੇਗਾ? ਆਮ ਲੋਕ ਕਹਿੰਦੇ ਹਨ ਕਿ 500 ਰੁਪਏ ਮਾਸਿਕ ਪ੍ਰਾਪਤ ਕਰਨ ਵਾਲੇ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ […]
ਲੇਖ