Punjab
Ravneet Singh Bittu: ਵੱਡੀ ਖਬਰ, ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਅਸਤੀਫਾ
ਰਾਸ਼ਟਰਪਤੀ ਨੇ ਬਿੱਟੂ ਦਾ ਅਸਤੀਫਾ ਵੀ ਕੀਤਾ ਮਨਜ਼ੂਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੂਰਮੂ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ। ਉਨ੍ਹਾਂ ਨੇ ਇਹ ਅਸਤੀਫਾ ਕਿਊਂ ਦਿੱਤਾ ਹੈ ਇਸ ਦੀ ਪੁਸ਼ਟੀ ਹੋਣਾ ਅਜੇ ਬਾਕੀ ਹੈ।Draupadi Murmu
Read Also : Vigilance Bureau: 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਅੜਿੱਕੇ