ਕੋਰੋਨਾ : 24 ਘੰਟਿਆਂ ‘ਚ ਆਏ ਢਾਈ ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ

Sach Kahoon Punjabi Desk Picture
Published On

ਕੋਰੋਨਾ : 24 ਘੰਟਿਆਂ ‘ਚ ਆਏ ਢਾਈ ਹਜ਼ਾਰ ਤੋਂ ਜਿਆਦਾ ਨਵੇਂ ਮਾਮਲੇ

ਨਵੀਂ ਦਿੱਲੀ : ਦੇਸ਼ ਭਰ ‘ਚ ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਪ੍ਰਭਾਵਿਤ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 2644 ਨਵੇਂ ਮਾਮਲੇ ਸਾਹਮਣੇ ਆਏ ਅਤੇ 83 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 1301 ‘ਤੇ ਪਹੁੰਚ ਗਈ। ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਨਾਲ ਹੁਣ ਤੱਕ 39980 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ‘ਚ 111 ਵਿਦੇਸ਼ੀ ਮਰੀਜ਼ ਸ਼ਾਮਿਲ ਹਨ। ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੇ ਸਿਹਤਮੰਦ ਹੋਣ ਦੀ ਰਫ਼ਤਾਰ ‘ਚ ਵੀ ਤੇਜ਼ੀ ਆਈ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ ਪ੍ਰਭਾਵਿਤ 682 ਲੋਕਾਂ ਦੇ ਸਿਹਤਮੰਦ ਹੋਣ ਨਾਲ ਹੀ ਇਸ ਦੀ ਗਿਣਤੀ 10633 ‘ਤੇ ਪਹੁੰਚ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts