Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Fatehpur News: ਨਹਾਉਂਦੇ ਸਮੇਂ ਡੂੰਘੇ ਪਾਣੀ ’ਚ ਡੁੱਬੇ 8 ਨੌਜਵਾਨ, 4 ਨੂੰ ਬਚਾਇਆ, ਚਾਰ ਦੀ ਦਰਦਨਾਕ ਮੌਤ

ਫਤਿਹਪੁਰ ਜ਼ਿਲ੍ਹੇ ’ਚ ਐਤਵਾਰ ਨੂੰ ਰਿੰਦ ਨਦੀ ’ਚ 8 ਨੌਜਵਾਨ ਡੁੱਬੇ

Khushdeep Singh Picture
Published On

Fatehpur News: ਫਤਿਹਪੁਰ (ਸੱਚ ਕਹੂੰ ਨਿਊਜ਼)। ਐਤਵਾਰ ਨੂੰ ਫਤਿਹਪੁਰ ਜ਼ਿਲ੍ਹੇ ’ਚ ਰਿੰਡ ਨਦੀ ’ਚ ਨਹਾਉਂਦੇ ਸਮੇਂ ਡੂੰਘੇ ਪਾਣੀ ’ਚ ਜਾਣ ਕਾਰਨ 8 ਨੌਜਵਾਨ ਡੁੱਬ ਗਏ। ਮਛੇਰਿਆਂ ਦੀ ਮਦਦ ਨਾਲ ਚਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਦੋਂ ਕਿ 4 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ। ਲਾਲੌਲੀ ਥਾਣਾ ਖੇਤਰ ਦੇ ਤਾਪਨੀ ਦੇ ਰਹਿਣ ਵਾਲੇ ਹਸੀਬੂਦੀਨ, ਸ਼ਾਹਿਦ, ਅੰਸ਼ ਤੇ ਸ਼ਾਨ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਲਾਲੌਲੀ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ 4 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਤਾਪਨੀ ਪਿੰਡ ਦੇ ਕੁੱਲ 9 ਨੌਜਵਾਨ ਕੁਨੂਹਾ ਡੇਰਾ ਨੇੜੇ ਸਥਿਤ ਰਿੰਡ ਨਦੀ ’ਚ ਨਹਾਉਣ ਗਏ ਸਨ। ਚਾਰਾਂ ਨੂੰ ਸੀਐਚਸੀ ਬਿੰਦਕੀ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

Read Also : Iran Hormuz Traffic System: ਹੋਰਮੁਜ਼ ਪਾਰ ਕਰਕੇ ਇੱਕ ਹੋਰ ਐਲਪੀਜੀ ਟੈਂਕਰ ਭਾਰਤ ਪਹੁੰਚਿਆ, 20 ਹਜ਼ਾਰ ਟਨ ਗੈਸ ਲੈ ਕੇ ਆਇਆ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts