Punjab

Barnala News: ਪੰਜਾਬੀ ਸਾਹਿਤ ਤੇ ਸ਼ਾਇਰੀ ਜਗਤ ਲਈ ਦੁਖਦਾਈ ਖ਼ਬਰ, ਸ਼ਾਇਰ ਮਾਲਵਿੰਦਰ ਮਾਲੀ ਦੁਨੀਆਂ ਤੋਂ ਰੁਖ਼ਸਤ
CM Punjab: ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ 'ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਮਾਨ
Punjab News: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ PSPCL ਯੂਨੀਅਨਾਂ ਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ
Punjab: ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜ਼ੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ’ਚ ਨਾਕਾਮ ਰਹੀ: ਬਲਤੇਜ ਪੰਨੂ

India Tiger Population: ਭਾਰਤ ਬਾਘਾਂ ਦੀ ਸੰਭਾਲ ’ਚ ਦੁਨੀਆ ਦੇ ਪਹਿਲੇ ਨੰਬਰ ’ਤੇ, ਦੇਸ਼ ’ਚ 3,682 ਬਾਘ

ਭਾਰਤ ਨੇ ਬਾਘਾਂ ਦੀ ਸੰਭਾਲ ’ਚ ਆਪਣੀ ਵਿਸ਼ਵਵਿਆਪੀ ਅਗਵਾਈ ਨੂੰ ਹੋਰ ਮਜ਼ਬੂਤ ਕੀਤਾ

Khushdeep Singh Picture
Published On

ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਭਾਰਤ ਨੇ ਬਾਘਾਂ ਦੀ ਸੰਭਾਲ ’ਚ ਆਪਣੀ ਵਿਸ਼ਵਵਿਆਪੀ ਅਗਵਾਈ ਨੂੰ ਹੋਰ ਮਜ਼ਬੂਤ ਕੀਤਾ ਹੈ। ਦੇਸ਼ ’ਚ ਹੁਣ ਦੁਨੀਆ ਦੇ ਲਗਭਗ 75 ਫੀਸਦੀ ਬਾਘ ਹਨ। ਤਾਜ਼ਾ ਅੰਕੜਿਆਂ ਅਨੁਸਾਰ, ਭਾਰਤ ’ਚ ਬਾਘਾਂ ਦੀ ਆਬਾਦੀ 3,682 ਤੱਕ ਪਹੁੰਚ ਗਈ ਹੈ, ਜੋ ਦੇਸ਼ ਦੇ 58 ਟਾਈਗਰ ਰਿਜ਼ਰਵ ’ਚ ਫੈਲੀ ਹੋਈ ਹੈ। ਯਾਦਵ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਬਾਘ ਦਿਵਸ ਮੌਕੇ ’ਤੇ ਐਕਸ-ਪੋਸਟ ’ਚ ਕਿਹਾ ਕਿ ਬਾਘਾਂ ਦੀ ਵਧਦੀ ਆਬਾਦੀ ਭਾਰਤ ਦੇ ਜੰਗਲਾਂ ਦੀ ਸੁਧਰੀ ਸਥਿਤੀ ਤੇ ਜੰਗਲੀ ਜੀਵ ਸੰਭਾਲ ਲਈ ਨਿਰੰਤਰ ਯਤਨਾਂ ਦਾ ਪ੍ਰਮਾਣ ਹੈ। ਇਹ ਪ੍ਰਾਪਤੀ ਦੇਸ਼ ’ਚ ਸੰਭਾਲ ਨੀਤੀਆਂ ਤੇ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਬਾਘਾਂ ਤੇ ਉਨ੍ਹਾਂ ਦੇ ਕੁਦਰਤੀ ਨਿਵਾਸ ਦੀ ਰੱਖਿਆ ਲਈ ਭਾਰਤ ਦੀ ਵਚਨਬੱਧਤਾ ਜਾਰੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੰਗਲਾਂ ਨਾਲ ਜੁੜੇ ਸਥਾਨਕ ਭਾਈਚਾਰਿਆਂ ਦੀ ਰੋਜ਼ੀ-ਰੋਟੀ ਨੂੰ ਸਸ਼ਕਤ ਬਣਾਉਣ ਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਯਤਨ ਕੀਤੇ ਜਾਣਗੇ। India Tiger Population

Read Also : Paper Leak Bill: ਪੇਪਰ ਲੀਕ ਰੋਕਣ ਦਾ ਬਿੱਲ ਲੋਕ ਸਭਾ ’ਚ ਪਾਸ

About The Author

Related Posts