MSG Bhandara: ਪਵਿੱਤਰ MSG ਭੰਡਾਰਾ ਭਲਕੇ, ਤਿਆਰੀਆਂ ਮੁਕੰਮਲ

ਪਵਿੱਤਰ MSG ਭੰਡਾਰਾ ਭਲਕੇ, ਤਿਆਰੀਆਂ ਮੁਕੰਮਲ

Khushdeep Singh Picture
Published On

MSG Bhandara: ਸਲਾਬਤਪੁਰਾ (ਸੱਚ ਕਹੂੰ ਨਿਊਜ਼)। ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 9 ਅਗਸਤ 2026 ਐਤਵਾਰ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ MSG ਅਵਤਾਰ ਮਹੀਨੇ ਦਾ ਭੰਡਾਰਾ MSG ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ ਸਲਾਬਤਪੁਰਾ, ਜ਼ਿਲ੍ਹਾ ਬਠਿੰਡਾ ’ਚ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗਾ ਜੀ। MSG Bhandara

ਪ੍ਰਬੰਧਕੀ ਕਮੇਟੀ, ਡੇਰਾ ਸੱਚਾ ਸੌਦਾ

ਇਹ ਵੀ ਪੜ੍ਹੋ : Saint Dr. MSG: ‘ਰੁਚੀ ਅਤੇ ਸੱਚੀ ਭਾਵਨਾ ਨਾਲ ਲਗਾਤਾਰ ਸਿਮਰਨ ਕਰੋ’

About The Author

Related Posts