Punjab

CM Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
Punjab: ਪੂਰੇ ਦੇਸ਼ 'ਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ : ਕੇਜਰੀਵਾਲ
Punjab News: ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ 'ਲਾਸ਼ਾਂ 'ਤੇ ਰਾਜਨੀਤੀ' ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ 'ਸਰਬੱਤ ਦੇ ਭਲੇ' ਵਿੱਚ ਵਿਸ਼ਵਾਸ ਰੱਖਦਾ ਹੈ
Amritsar Crime News Today: ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ
Vigilance Bureau Punjab: ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕੀਤਾ ਕਾਬੂ

ਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਵਾਧਾ ਜਾਰੀ

Sach Kahoon Punjabi Desk Picture
Published On

ਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਵਾਧਾ ਜਾਰੀ |

ਨਵੀਂ ਦਿੱਲੀ (ਏਜੰਸੀ)। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਤੇਜ਼ੀ ਨਾਲ ਵਧੀਆਂ ਜਿਸ ਕਾਰਨ ਉਨ੍ਹਾਂ ਦੀਆਂ ਕੀਮਤਾਂ ਚਾਰ ਦਿਨਾਂ ਵਿਚ ਤਿੰਨ ਫੀਸਦੀ ਵਧੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ਦੀ ਕੀਮਤ 40 ਪੈਸੇ ਵੱਧ ਕੇ 73.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਿਛਲੇ ਚਾਰ ਦਿਨਾਂ ਵਿੱਚ ਪੈਟਰੋਲ 2.14 ਰੁਪਏ ਪ੍ਰਤੀ ਲੀਟਰ ਭਾਵ ਤਿੰਨ ਫੀਸਦੀ ਮਹਿੰਗਾ ਹੋ ਗਿਆ ਹੈ। ਦਿੱਲੀ ਵਿਚ ਡੀਜ਼ਲ 45 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ 71.62 ਰੁਪਏ ‘ਤੇ ਪਹੁੰਚ ਗਿਆ।

ਚਾਰ ਦਿਨਾਂ ਵਿਚ ਇਸ ਦੀ ਕੀਮਤ ਵਿਚ 2.23 ਰੁਪਏ ਭਾਵ 3.21 ਫੀਸਦੀ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 39 ਪੈਸੇ ਦੇ ਵਾਧੇ ਨਾਲ ਮੁੰਬਈ ਵਿਚ 80.40 ਰੁਪਏ, ਚੇਨਈ ਵਿਚ 35 ਪੈਸੇ 77.43 ਰੁਪਏ ਅਤੇ ਕੋਲਕਾਤਾ ਵਿਚ 38 ਪੈਸੇ 75.36 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ ਕੋਲਕਾਤਾ ਵਿਚ 62 ਪੈਸੇ 67.63 ਰੁਪਏ, ਮੁੰਬਈ ਵਿਚ 43 ਪੈਸੇ 70.35 ਰੁਪਏ ਅਤੇ ਚੇਨਈ ਵਿਚ 39 ਪੈਸੇ ਦੀ ਤੇਜ਼ੀ ਨਾਲ 70.13 ਰੁਪਏ ਪ੍ਰਤੀ ਲੀਟਰ ‘ਤੇ ਵਿਕਿਆ।

About The Author

Latest News

Related Posts