Sonia Gandhi Health: ਸੋਨੀਆ ਗਾਂਧੀ ਦੀ ਸਿਹਤ ਫਿਰ ਵਿਗੜੀ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਾਖਲ

ਉਨ੍ਹਾਂ ਕੋਲ ਰਾਹੁਲ ਤੇ ਪ੍ਰਿਅੰਕਾਂ ਵੀ ਮੌਜ਼ੂਦ

Khushdeep Singh Picture
Published On

Sonia Gandhi Health: ਨਵੀਂ ਦਿੱਲੀ (ਏਜੰਸੀ)। ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਨਾਲ ਉਨ੍ਹਾਂ ਦੇ ਪੁੱਤਰ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਧੀ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜ਼ੂਦ ਹਨ। ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਨੂੰ ਅੱਖਾਂ ਦੀ ਸਮੱਸਿਆ ਕਾਰਨ ਮੇਦਾਂਤਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਉਨ੍ਹਾਂ ਦੇ ਨਾਲ ਹਨ ਤੇ ਉਨ੍ਹਾਂ ਦੇ ਨਾਲ ਘਰ ਵਾਪਸ ਆ ਜਾਣਗੇ।

Read Also : Haryana ’ਚ ਬਿਜਨਸ ਵਧਾਉਣ ਤੇ ਨਿਰਮਾਣ ਲਈ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੇ ਕਰੋੜਾਂ ਦੇ ਪੈਕੇਜ਼

About The Author

Related Posts